Latest News | ਜਲੰਧਰ | ਪੰਜਾਬ
ਆਲ ਇੰਡੀਆ ਹਉਮਨ ਰਾਇਟ ਸੰਸਥਾ ਨੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿਚ ਚੰਗੇ ਨੰਬਰ ਲੈਣ ਵਾਲੇ ਬਚਿਆਂ ਨੂੰ ਕੀਤਾ ਸਨਮਾਨਿਤ
ਆਲ ਇੰਡੀਆ ਹਿਊਮਨ ਰਾਇਟਸ ਵੱਲੋਂ ਜਲੰਧਰ ਵਿਖੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਆਲ ਇੰਡੀਆ ਹਿਊਮਨ ਰਾਇਟਸ ਤੋਂ ਪਰਮਪ੍ਰੀਤ ਸਿੰਘ ਵਿੱਟੀ ਚੇਅਰਮੈਨ ( ਪੰਜਾਬ) ਅਤੇ ਅਮਰਜੀਤ ਸਿੰਘ ਮੰਗਾ ਜਨਰਲ ਸਕੱਤਰ (ਪੰਜਾਬ) ਨੇ ਦੱਸਿਆ ਕਿ ਸੰਸਥਾ ਵੱਲੋਂ ਸਮੇਂ ਸਮੇਂ ਤੇ ਸਮਾਜ ਜਾਂ ਦੇਸ਼ ਲਈ ਵਿਸ਼ੇਸ਼ ਉਪਲਬਧੀਆ਼ ਹਾਸਲ ਕਰਨ ਵਾਲੀਆਂ…