ਪੰਜਾਬ ਤੋਂ ਵਿਦੇਸ਼ਾਂ ਤੱਕ ਅਪਰੇਸ਼ਨ ਬਲਿਊ ਸਟਾਰ ਦੀ ਬਰਸੀ ਦਾ ਸੇਕ
ਅਪਰੇਸ਼ਨ ਬਲਿਊ ਸਟਾਰ ਦੀ ਬਰਸੀ ਮੌਕੇ ਪੰਜਾਬ ਤੋਂ ਲੈ ਕੇ ਵਿਦੇਸ਼ ਤੱਕ ਪਾਰਾ ਚੜ੍ਹਿਆ ਹੋਇਆ ਹੈ। ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਹਨ। ਉਧਰ, ਵਿਦੇਸ਼ਾਂ ਵਿੱਚ ਗਰਮ ਖਿਆਲੀ ਐਕਸ਼ਨ ਮੋਡ ਵਿੱਚ ਹਨ। ਅਮਰੀਕਾ ਦੇ ਕੈਲੀਫੋਰਨੀਆ ਵਿੱਚ ਖਾਲਿਸਤਾਨੀ ਸਮਰਥਕਾਂ ਵੱਲੋਂ ਵੱਡਾ ਇਕੱਠ ਬੁਲਾਇਆ ਗਿਆ, ਜਿੱਥੇ ਸਮਰਥਕਾਂ ਵੱਲੋਂ ਖੁੱਲ੍ਹੇਆਮ ਖਾਲਿਸਤਾਨ ਦੇ ਝੰਡੇ ਲਹਿਰਾਏ ਗਏ। ਦੱਸ ਦਈਏ…