ਪੰਜਾਬ ‘ਚ ਬਿਆਸ ਦਰਿਆ ਖ਼ਤਰੇ ਦੇ ਪੱਧਰ ਤੱਕ, ਆਸ-ਪਾਸ ਦੇ ਪਿੰਡਾਂ ‘ਚ ਅਲਰਟ ਜਾਰੀ
ਪੰਜਾਬ ‘ਚ ਬਿਆਸ ਦਰਿਆ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ। ਇੱਥੇ ਪਾਣੀ ਦਾ ਪੱਧਰ ਵੱਧ ਕੇ 740 ਗੇਜ ਤੱਕ ਪਹੁੰਚ ਗਿਆ ਹੈ ਅਤੇ ਪਾਣੀ 90 ਹਜ਼ਾਰ ਕਿਊਸਿਕ ਦੇ ਕਰੀਬ ਵਹਿ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਲੇ–ਦੁਆਲੇ ਦੇ ਇਲਾਕਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜੇਕਰ ਪਾਣੀ ਇਸੇ ਤਰ੍ਹਾਂ ਵਧਦਾ ਰਿਹਾ ਤਾਂ ਆਉਣ…