ਮੁੜ ਉੱਠੀ ਪੰਜਾਬ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਸਿੱਧੀਆਂ ਉਡਾਣਾਂ ਦੀ ਮੰਗ; ਇਨ੍ਹਾਂ ਕਾਰਨਾਂ ਕਰ ਕੇ ਹੋਈ ਜਾਰੀ ਹਵਾਈ ਸੇਵਾ ਠੱਪ
ਚੰਡੀਗੜ੍ਹ: ਸ੍ਰੀ ਫਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ: ਅਮਰ ਸਿੰਘ ਨੇ ਅੱਜ ਦਿੱਲੀ ਵਿਖੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਮੁਲਾਕਾਤ ਕੀਤੀ। ਡਾ: ਸਿੰਘ ਨੇ ਮੰਤਰੀ ਨੂੰ ਦੱਸਿਆ ਕਿ ਪੰਜਾਬ ਤੋਂ ਹਰ ਸਾਲ ਲੱਖਾਂ ਸ਼ਰਧਾਲੂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ਕਰਦੇ ਹਨ। ਇਸ ਦੇ ਬਾਵਜੂਦ ਨਾਂਦੇੜ ਹਵਾਈ ਅੱਡੇ ਲਈ ਕੋਈ ਉਡਾਣਾਂ ਨਹੀਂ ਹਨ।ਉਨ੍ਹਾਂ ਕਿਹਾ…