Amrit Vele Da Hukamnama Sri Darbar Sahib
ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ…