EMI ਭਰਨ ਵਾਲਿਆਂ ਨੂੰ ਵੱਡੀ ਰਾਹਤ
ਨਵੀਂ ਦਿੱਲੀ – ਰਿਜ਼ਰਵ ਬੈਂਕ ਨੇ ਅੱਜ ਰੈਪੋ ਰੇਟ ਵਿੱਚ ਕੋਈ ਵਾਧਾ ਨਹੀਂ ਕੀਤਾ ਹੈ। 2023 ਵਿੱਚ ਲਗਾਤਾਰ ਤੀਜੀ ਵਾਰ ਰਿਜ਼ਰਵ ਬੈਂਕ ਨੇ ਰੈਪੋ ਰੇਟ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਰਿਜ਼ਰਵ ਬੈਂਕ ਦੀਆਂ ਕੋਸ਼ਿਸ਼ਾਂ ਮਹਿੰਗਾਈ ਦਰ ਨੂੰ ਕੰਟਰੋਲ ‘ਚ ਰੱਖਣ ਲਈ ਜਾਰੀ ਹਨ। ਫਿਲਹਾਲ ਰੈਪੋ ਰੇਟ 6.50 ‘ਤੇ ਹੀ ਰਹੇਗਾ। ਰਿਜ਼ਰਵ ਬੈਂਕ ਨੇ ਰੈਪੋ ਰੇਟ ਨਾ…