ਹੜ੍ਹ ਕਾਰਨ ਪੰਜਾਬ ‘ਚ 1500 ਕਰੋੜ ਤੋਂ ਵੱਧ ਦਾ ਹੋਇਆ ਨੁਕਸਾਨ, ਮੁਆਵਜ਼ਾ ਸਿਰਫ 186 ਕਰੋੜ, ਕੇਂਦਰ ਤੋਂ ਮੰਗੀ ਮਦਦ
ਹਿਮਾਚਲ ਪ੍ਰਦੇਸ਼ ਵਿਚ ਤੇਜ਼ ਮੀਂਹ ਨਾਲ ਪੰਜਾਬ ਦੇ 19 ਜ਼ਿਲ੍ਹੇ ਹੜ੍ਹ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੋਏ। ਪੰਜਾਬ ਸਰਕਾਰ ਦੀ ਰਿਪੋਰਟ ਮੁਤਾਬਕ 1500 ਕਰੋੜ ਤੋਂ ਵੱਧ ਦਾ ਨੁਕਸਾਨ ਹੋਇਆ ਪਰ ਸੂਬਾ ਸਰਕਾਰ ਫਸਲੀ ਨੁਕਸਾਨ ਦੀ ਭਰਪਾਈ ਲਈ ਸਿਰਫ 186 ਕਰੋੜ 12 ਲੱਖ 63020 ਰੁਪਏ ਦੀ ਰਕਮ ਹੀ ਜਾਰੀ ਕਰ ਸਕੀ ਹੈ। ਕੇਂਦਰ ਸਰਕਾਰ ਨੇ ਪੰਜਾਬ…