ਵੱਡੀ ਖਬਰ: ਪੰਜਾਬ ਸਰਕਾਰ ਨੇ ਵਾਪਸ ਲਿਆ ਪੰਚਾਇਤਾਂ ਭੰਗ ਕਰਨ ਦਾ ਫੈਸਲਾ
ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਇਸ ਫੈਸਲੇ ਤੋਂ ਬਾਅਦ ਪੰਚਾਇਤਾਂ ਮੁੜ ਬਹਾਲ ਕਰ ਦਿੱਤੀਆਂ ਗਈਆਂ ਹਨ। ਇਸ ਬਾਰੇ ਪੰਜਾਬ ਸਰਕਾਰ ਇੱਕ ਜਾਂ 2 ਦਿਨਾਂ ਵਿੱਚ ਨੋਟੀਫਿਕੇਸ਼ਨ ਜਾਰੀ ਕਰ ਕੇ ਫੈਸਲਾ ਵਾਪਸ ਲਵੇਗੀ । ਇਸ ਸਬੰਧੀ ਸਾਰੀ ਜਾਣਕਾਰੀ ਪੰਜਾਬ ਦੇ AG ਨੇ ਚੀਫ ਜਸਟਿਸ ਦੀ ਕੋਰਟ ਦੀ ਸੁਣਵਾਈ ਦੌਰਾਨ…