SDM ਉਦੈਦੀਪ ਸਿੰਘ ਸਿੱਧੂ ਮੁਅੱਤਲ, ਹੜ੍ਹਾਂ ਦੌਰਾਨ ਗੈਰ-ਹਾਜ਼ਰ ਰਹਿਣ ‘ਤੇ ਮੁੱਖ ਸਕੱਤਰ ਨੇ ਜਾਰੀ ਕੀਤੇ ਹੁਕਮ
ਪੰਜਾਬ ਦੇ ਰੋਪੜ ਜ਼ਿਲ੍ਹੇ ਵਿੱਚ ਸਥਿਤ ਨੰਗਲ ਦੇ ਐਸਡੀਐਮ ਪੀਸੀਐਸ ਅਧਿਕਾਰੀ ਉਦੈਦੀਪ ਸਿੰਘ ਸਿੱਧੂ ਨੂੰ ਡਿਊਟੀ ਵਿੱਚ ਗੈਰ-ਜ਼ਿੰਮੇਵਾਰਾਨਾ ਰਵੱਈਏ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਫਲੱਡ ਆਰਡਰ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਰੂਪਨਗਰ (ਰੋਪੜ) ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਵੱਲੋਂ ਪੱਤਰ ਨੰ. 3907 ਮਿਤੀ 17…