ਵੱਡੀ ਵਾਰਦਾਤ, ਸ਼ਰੇਆਮ ਹਥਿਆਰਾਂ ਨਾਲ ਮੌਤ ਦੇ ਘਾਟ ਉਤਾਰਿਆ ਨੌਜਵਾਨ
ਪਟਿਆਲਾ ਜ਼ਿਲੇ ਦੇ ਪਿੰਡ ਫਤਿਹਪੁਰ ਵਿੱਚ ਵੱਡੀ ਵਾਰਦਾਤ ਨੂੰ ਸ਼ਰੇਆਮ ਅੰਜਾਮ ਦਿੱਤਾ ਗਿਆ। ਇਥੇ ਰਹਿਣ ਵਾਲੇ ਇਕ ਨੌਜਵਾਨ ‘ਤੇ ਚਾਰ ਵਿਅਕਤੀਆਂ ਨੇ ਹਥਿਆਰਾਂ ਨਾਲ ਹਮਲਾ ਕਰ ਕੇ ਕਤ.ਲ ਕਰ ਦਿੱਤਾ। ਦੋਸ਼ੀਆਂ ਨੇ ਉਸ ਨੂੰ ਬਚਾਉਣ ਆਏ ਦੋਸਤ ’ਤੇ ਵੀ ਹਮਲਾ ਕਰ ਦਿੱਤਾ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮ੍ਰਿਤਕ ਦੇ…