ਕਿਸਾਨ ਦੀ ਮੌਤ ਮਗਰੋਂ ਕਿਸਾਨਾਂ ‘ਤੇ ਹੀ ਠੋਕਿਆ ਪਰਚਾ!
ਸੋਮਵਾਰ ਨੂੰ ਪੁਲਿਸ ਤੇ ਕਿਸਾਨਾਂ ਦਰਮਿਆਨ ਹੋਈ ਝੜਪ ਦੌਰਾਨ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਤੋਂ ਬਾਅਦ ਪੁਲਿਸ ਨੇ ਕਿਸਾਨਾਂ ਖਿਲਾਫ ਹੀ ਪਰਚਾ ਦਰਜ ਕਰ ਦਿੱਤਾ ਹੈ। ਲੌਂਗੋਵਾਲ ਪੁਲਿਸ ਨੇ ਵਾਪਰੇ ਘਟਨਾਕ੍ਰਮ ਨੂੰ ਲੈ ਕੇ 18 ਮਾਲੂਮ ਤੇ 30 ਤੋਂ 35 ਨਾਮਾਲੂਮ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਦੀ ਕਾਰਵਾਈ ਮਗਰੋਂ ਸੰਯੁਕਤ ਕਿਸਾਨ ਮੋਰਚਾ ਪੰਜਾਬ…