ਇਹ 5 ਭੋਜਨ ਖਾਣ ਨਾਲ ਵਧੇਗੀ ਇਮਿਊਨਿਟੀ, ਨਹੀਂ ਹੋਵੇਗਾ ਬੁਖਾਰ, ਜ਼ੁਕਾਮ-ਖਾਂਸੀ ਦਾ ਅਸਰ

ਇਹ 5 ਭੋਜਨ ਖਾਣ ਨਾਲ ਵਧੇਗੀ ਇਮਿਊਨਿਟੀ, ਨਹੀਂ ਹੋਵੇਗਾ ਬੁਖਾਰ, ਜ਼ੁਕਾਮ-ਖਾਂਸੀ ਦਾ ਅਸਰ

ਫਲੂ ਤੋਂ ਲੈ ਕੇ ਡੇਂਗੂ-ਮਲੇਰੀਆ, ਵਾਇਰਲ ਬੁਖਾਰ ਇਨ੍ਹੀਂ ਦਿਨੀਂ ਆਪਣੇ ਸਿਖਰ ‘ਤੇ ਹੈ। ਜੇਕਰ ਤੁਸੀਂ ਇਨ੍ਹਾਂ ਬੀਮਾਰੀਆਂ ਤੋਂ ਬਚਣਾ ਚਾਹੁੰਦੇ ਹੋ ਜਾਂ ਬੀਮਾਰੀਆਂ ਨਾਲ ਲੜਨ ਦੀ ਤਾਕਤ ਚਾਹੁੰਦੇ ਹੋ ਤਾਂ ਤੁਹਾਨੂੰ ਆਪਣੀ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਨਾ ਹੋਵੇਗਾ। ਬੁਖਾਰ, ਜ਼ੁਕਾਮ, ਖਾਂਸੀ ਵਰਗੀਆਂ ਆਮ ਬਿਮਾਰੀਆਂ ਨੂੰ ਠੀਕ ਕਰਨ ਲਈ ਜ਼ਰੂਰੀ ਹੈ ਕਿ ਤੁਸੀਂ ਆਪਣੀ ਖੁਰਾਕ ਵੱਲ…

Zomato ‘ਚ ਵੀ ਹੁਣ ਮਿਲੇਗਾ AI ਫੀਚਰ, ਮਿੰਟਾਂ ‘ਚ ਤੁਹਾਡੇ ਸਾਹਮਣੇ ਹੋਵੇਗੀ ਟਾਪ ਰੈਸਟੋਰੈਂਟ ਦੀ ਸੂਚੀ

Zomato ‘ਚ ਵੀ ਹੁਣ ਮਿਲੇਗਾ AI ਫੀਚਰ, ਮਿੰਟਾਂ ‘ਚ ਤੁਹਾਡੇ ਸਾਹਮਣੇ ਹੋਵੇਗੀ ਟਾਪ ਰੈਸਟੋਰੈਂਟ ਦੀ ਸੂਚੀ

AI ਦੇ ਆਉਣ ਤੋਂ ਬਾਅਦ, ਇਸ ਨੇ ਹੌਲੀ-ਹੌਲੀ ਲਗਭਗ ਹਰ ਖੇਤਰ ‘ਤੇ ਕਬਜ਼ਾ ਕਰਨਾ ਸ਼ੁਰੂ ਕਰ ਦਿੱਤਾ ਹੈ। ਹੁਣ ਫੂਡ ਡਿਲੀਵਰੀ ਐਪ ਕੰਪਨੀ Zomato ਨੇ ਵੀ ‘Zomato AI’ ਚੈਟਬੋਟ ਲਾਂਚ ਕੀਤਾ ਹੈ। ਇਹ AI ਮਾਡਲ ਉਪਭੋਗਤਾਵਾਂ ਨੂੰ ਉਨ੍ਹਾਂ ਦੀਆਂ ਤਰਜੀਹਾਂ, ਜ਼ਰੂਰਤਾਂ ਅਤੇ ਮੂਡ ਦੇ ਅਧਾਰ ‘ਤੇ ਭੋਜਨ ਦਾ ਆਰਡਰ ਕਰਨ ਵਿੱਚ ਸਹਾਇਤਾ ਕਰੇਗਾ। Zomato ਦੇ…

ਪੈਟਰੋਲ ਪੰਪ ‘ਤੇ ਅਣਪਛਾਤਿਆਂ ਵੱਲੋਂ ਨੌਜਵਾਨ ‘ਤੇ ਜਾਨ.ਲੇਵਾ ਹਮਲਾ, ਹਾਲਤ ਗੰਭੀਰ

ਪੈਟਰੋਲ ਪੰਪ ‘ਤੇ ਅਣਪਛਾਤਿਆਂ ਵੱਲੋਂ ਨੌਜਵਾਨ ‘ਤੇ ਜਾਨ.ਲੇਵਾ ਹਮਲਾ, ਹਾਲਤ ਗੰਭੀਰ

ਚੰਡੀਗੜ੍ਹ ਦੇ ਸੈਕਟਰ-38 ਸਥਿਤ ਇਕ ਪੈਟਰੋਲ ਪੰਪ ‘ਤੇ ਐਤਵਾਰ ਦੇਰ ਰਾਤ 10 ਤੋਂ 15 ਅਣਪਛਾਤੇ ਹਮਲਾਵਰਾਂ ਨੇ ਇਕ ਨੌਜਵਾਨ ‘ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਹਮਲੇ ‘ਚ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਮਾਮਲੇ ਦੀ ਸੂਚਨਾ ਮਿਲਣ ‘ਤੇ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਪੀੜਤ ਨੂੰ ਇਲਾਜ ਲਈ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦਾਖ਼ਲ…

ਢਿੱਲੋਂ ਭਰਾਵਾਂ ਦੀ ਖੁਦਕੁਸ਼ੀ ਦੇ ਮਾਮਲੇ ’ਚ ਵਿਰੋਧੀ ਧਿਰ ਦੇ ਆਗੂ ਬਾਜਵਾ ਨੇ ਇਨ੍ਹਾਂ ਦੀ ਗ੍ਰਿਫਤਾਰੀ ਦੀ ਕੀਤੀ ਮੰਗ

ਢਿੱਲੋਂ ਭਰਾਵਾਂ ਦੀ ਖੁਦਕੁਸ਼ੀ ਦੇ ਮਾਮਲੇ ’ਚ ਵਿਰੋਧੀ ਧਿਰ ਦੇ ਆਗੂ ਬਾਜਵਾ ਨੇ ਇਨ੍ਹਾਂ ਦੀ ਗ੍ਰਿਫਤਾਰੀ ਦੀ ਕੀਤੀ ਮੰਗ

 ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਜਲੰਧਰ ਦੇ ਐਸਐਚਓ ਵੱਲੋਂ ਕਥਿਤ ਤੌਰ ‘ਤੇ ਅਪਮਾਨਿਤ ਕੀਤੇ ਜਾਣ ਤੋਂ ਬਾਅਦ ਖ਼ੁਦਕੁਸ਼ੀ ਕਰਨ ਵਾਲੇ ਪੀੜਤ ਪਰਿਵਾਰ ਨਾਲ ਇਕਜੁੱਟਤਾ ਜ਼ਾਹਿਰ ਕਰਦਿਆਂ ਦੋਸ਼ੀ ਐਸਐਚਓ ਅਤੇ ਉਸ ਦੇ ਦੋ ਸਾਥੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਲੁੱਕ ਆਊਟ…

ਹੱਡੀਆਂ ਨੂੰ ਹੌਲੀ-ਹੌਲੀ ਕਮਜ਼ੋਰ ਕਰ ਰਹੀ ਇਹ ਡ੍ਰਿੰਕਸ, ਇਨ੍ਹਾਂ ਤੋਂ ਬਣਾ ਲਓ ਦੂਰੀ

ਹੱਡੀਆਂ ਨੂੰ ਹੌਲੀ-ਹੌਲੀ ਕਮਜ਼ੋਰ ਕਰ ਰਹੀ ਇਹ ਡ੍ਰਿੰਕਸ, ਇਨ੍ਹਾਂ ਤੋਂ ਬਣਾ ਲਓ ਦੂਰੀ

ਤੁਹਾਡੀ ਰੋਜ਼ਾਨਾ ਦੀ ਰੁਟੀਨ ਵਿੱਚ ਕੁਝ ਅਜਿਹੇ ਡ੍ਰਿੰਕਸ ਹੋ ਸਕਦੇ ਹਨ ਜੋ ਤੁਹਾਡੀਆਂ ਹੱਡੀਆਂ ਨੂੰ ਪਿਘਲਾ ਰਹੇ ਹਨ ਅਤੇ ਹਰ ਰੋਜ਼ ਤੁਹਾਡੀਆਂ ਹੱਡੀਆਂ ਨੂੰ ਕਮਜ਼ੋਰ ਕਰ ਰਹੇ ਹਨ। ਇਹ ਡ੍ਰਿੰਕ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੇ ਹਨ ਅਤੇ ਹੱਡੀਆਂ ਦੀ ਮਜ਼ਬੂਤੀ ਨੂੰ ਘੱਟ ਕਰ ਸਕਦੇ ਹਨ। ਜ਼ਿਆਦਾ ਮਾਤਰਾ ਵਿੱਚ ਅਲਕੋਹਲ, ਕੈਫੀਨ, ਕਾਰਬੋਨੇਟਿਡ ਬੀਵਰੇਜ ਅਤੇ ਜ਼ਿਆਦਾ…

ਸਾਫ-ਸੁਥਰੀ ਦਿੱਸਣ ਵਾਲੀ ਰਸੋਈ ਵੀ ਬਿਮਾਰੀਆਂ ਦਾ ਗੜ੍ਹ

ਸਾਫ-ਸੁਥਰੀ ਦਿੱਸਣ ਵਾਲੀ ਰਸੋਈ ਵੀ ਬਿਮਾਰੀਆਂ ਦਾ ਗੜ੍ਹ

ਰਸੋਈ ਨੂੰ ਅੰਨਪੂਰਨਾ ਕਿਹਾ ਜਾਂਦਾ ਹੈ, ਇੱਥੇ ਪਕਾਇਆ ਜਾਣ ਵਾਲਾ ਭੋਜਨ ਘਰ ਦੇ ਹਰ ਮੈਂਬਰ ਦੀ ਭੁੱਖ ਪੂਰੀ ਕਰਦਾ ਹੈ। ਜਦੋਂ ਤੋਂ ਲੋਕ ਫਿਟਨੈੱਸ ਪ੍ਰਤੀ ਜਾਗਰੂਕ ਹੋਏ ਹਨ, ਉਦੋਂ ਤੋਂ ਸਿਰਫ ਘਰ ਦੇ ਭੋਜਨ ਨੂੰ ਹੀ ਮਹੱਤਵ ਦੇਣ ਲੱਗੇ ਹਨ ਕਿਉਂਕਿ ਸਵੱਛ ਘਰ ਦਾ ਬਣਿਆ ਭੋਜਨ ਪੌਸ਼ਟਿਕ ਤੇ ਸਿਹਤਮੰਦ ਮੰਨਿਆ ਜਾਂਦਾ ਹੈ। ਅਸਲੀਅਤ ਇਹ ਵੀ…

ਭਾਰਤ ‘ਚ ਹੀ ਨਹੀਂ ਦੁਨੀਆ ਭਰ ‘ਚ ਇਸ ਵਿਸਕੀ ਨੇ ਮਚਾਇਆ ਤਹਿਲਕਾ

ਭਾਰਤ ‘ਚ ਹੀ ਨਹੀਂ ਦੁਨੀਆ ਭਰ ‘ਚ ਇਸ ਵਿਸਕੀ ਨੇ ਮਚਾਇਆ ਤਹਿਲਕਾ

ਭਾਰਤ ਵਿੱਚ ਸ਼ਰਾਬ ਦੀ ਵਿਕਰੀ ਦਿਨੋ-ਦਿਨ ਵੱਧ ਰਹੀ ਹੈ। ਇਸ ਦਾ ਕਾਰਨ ਇਹ ਹੈ ਕਿ ਸ਼ਰਾਬ ਹੁਣ ਭਾਰਤੀ ਸੱਭਿਆਚਾਰ ਦਾ ਅੰਗ ਬਣਦੀ ਜਾ ਰਹੀ ਹੈ। ਸ਼ਰਾਬ ਪੀਣ ਦਾ ਸ਼ੌਕ ਭਾਰਤ ਵਿੱਚ ਸ਼ੁਰੂ ਤੋਂ ਹੀ ਰਿਹਾ ਹੈ ਪਰ ਇਸ ਨੂੰ ਸਮਾਜਿਕ ਤੇ ਧਾਰਮਿਕ ਨਜ਼ਰੀਏ ਤੋਂ ਠੀਕ ਨਹੀਂ ਸਮਝਿਆ ਜਾਂਦਾ। ਹੁਣ ਇਹ ਧਾਰਨਾ ਕੁਝ ਹੱਦ ਤੱਕ ਬਦਲਣ…

ਮਰਸਡੀਜ਼ ਸਵਾਰ ਮੁੰਡਿਆਂ ਦੀ ਗੁੰਡਾਗਰਦੀ

ਮਰਸਡੀਜ਼ ਸਵਾਰ ਮੁੰਡਿਆਂ ਦੀ ਗੁੰਡਾਗਰਦੀ

ਖੰਨਾ ਦੇ ਪਾਇਲ ‘ਚ ਰੋਡਰੇਜ ਦੀ ਵੀਡੀਓ ਸਾਹਮਣੇ ਆਈ ਹੈ। ਪੁਲਿਸ ਥਾਣੇ ਨੇੜੇ ਮਰਸਡੀਜ਼ ਸਵਾਰ ਚਾਰ ਨੌਜਵਾਨਾਂ ਨੇ ਬਾਈਕ ਸਵਾਰ ਦੋ ਨੌਜਵਾਨਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ। ਇਸ ਦਾ ਸੀਸੀਟੀਵੀ ਸਾਹਮਣੇ ਆਇਆ ਹੈ। ਹਮਲਾ ਕਰਨ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਏ। ਪੁਲਿਸ ਨੇ ਚਾਰ ਲੋਕਾਂ ਦੇ ਖਿਲਾਫ…

SSC ਦਿੱਲੀ ਪੁਲਿਸ ਕਾਂਸਟੇਬਲ ਲਈ ਭਰਤੀ ਸ਼ੁਰੂ

SSC ਦਿੱਲੀ ਪੁਲਿਸ ਕਾਂਸਟੇਬਲ ਲਈ ਭਰਤੀ ਸ਼ੁਰੂ

ਕਾਂਸਟੇਬਲ ਦੀਆਂ ਅਸਾਮੀਆਂ ਦੀ ਭਰਤੀ ਲਈ ਸਟਾਫ ਸਿਲੈਕਸ਼ਨ ਕਮਿਸ਼ਨ ਨੇ ਦਿੱਲੀ ਪੁਲਿਸ ਵਿੱਚ ਕਾਂਸਟੇਬਲ ਦੀਆਂ ਅਸਾਮੀਆਂ ਲਈ ਭਰਤੀ ਸ਼ੁਰੂ ਕੀਤੀ ਹੈ। ਕਮਿਸ਼ਨ ਨੇ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਸ ਅਨੁਸਾਰ, ਕਾਂਸਟੇਬਲ ਕਾਰਜਕਾਰੀ ਪੁਰਸ਼ ਅਤੇ ਮਹਿਲਾ ਭਰਤੀ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਹੁਣ ਅਜਿਹੀ ਸਥਿਤੀ ਵਿੱਚ, ਸਾਰੇ ਉਮੀਦਵਾਰ ਜੋ…

ਹੁਣ Biometric ਰਾਹੀਂ ਲੱਗੇਗੀ ਪਟਵਾਰੀਆਂ ਦੀ ਹਾਜ਼ਰੀ

ਹੁਣ Biometric ਰਾਹੀਂ ਲੱਗੇਗੀ ਪਟਵਾਰੀਆਂ ਦੀ ਹਾਜ਼ਰੀ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਸਰਕਾਰ ਦੇ ਅਧਿਕਾਰਿਤ ਸੋਸ਼ਲ ਮੀਡੀਆ ਅਕਾਊਂਟ ‘ਤੇ ਲਾਈਵ ਹੋ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ 3660 ਵਿੱਚੋਂ ਇੱਕ ਵੀ ਪਟਵਾਰੀ ਸਰਕਲ ਨੂੰ ਖ਼ਾਲੀ ਨਹੀਂ ਰਹਿਣ ਦਵੇਗੀ। ਉਨ੍ਹਾਂ ਦਾ ਕਹਿਣਾ ਕਿ ਜਿਹੜੇ ਨਵੇਂ ਭਰਤੀ ਕੀਤੇ ਜਾਣ ਵਾਲੇ 741 ਪਟਵਾਰੀਆਂ ਨੂੰ 18 ਮਹੀਨਿਆਂ ਦੀ ਸਿਖਲਾਈ ‘ਤੇ…