Amrit Vele Da Hukamnama Sri Darbar Sahib
ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀ ਵਢੀ ਫਿਰਹਿ ਸੋਭਾ ਮੂਲਿ ਨ ਪਾਹਿ…