UPI Payment ਕਰਦੇ ਸਮੇਂ ਰਹੋ ਸਾਵਧਾਨ! ਇਨ੍ਹਾਂ ਦੋ ਚੀਜ਼ਾਂ ਨਾਲ ਹੋ ਸਕਦੈ ਵੱਡਾ ਨੁਕਸਾਨ

UPI Payment ਕਰਦੇ ਸਮੇਂ ਰਹੋ ਸਾਵਧਾਨ! ਇਨ੍ਹਾਂ ਦੋ ਚੀਜ਼ਾਂ ਨਾਲ ਹੋ ਸਕਦੈ ਵੱਡਾ ਨੁਕਸਾਨ

ਮੌਜੂਦਾ ਦੌਰ ਵਿੱਚ ਯੂਪੀਆਈ ਦੀ ਵਰਤੋਂ ਬਹੁਤ ਵੱਧ ਰਹੀ ਹੈ। ਲੋਕ UPI ਰਾਹੀਂ ਆਸਾਨੀ ਨਾਲ ਭੁਗਤਾਨ ਕਰ ਸਕਦੇ ਹਨ। ਇਸ ਦੇ ਲਈ ਲੋਕਾਂ ਨੂੰ ਨਕਦੀ ਰੱਖਣ ਦੀ ਵੀ ਲੋੜ ਨਹੀਂ ਹੈ। ਲੋਕਾਂ ਨੂੰ ਆਪਣੇ ਕੋਲ ਕੁਝ ਕਾਰਡ ਵੀ ਰੱਖਣ ਦੀ ਲੋੜ ਹੈ। ਇਸ ਦੇ ਬਾਵਜੂਦ ਲੋਕਾਂ ਨੂੰ UPI ਰਾਹੀਂ ਭੁਗਤਾਨ ਕਰਦੇ ਸਮੇਂ ਬਹੁਤ ਸਾਵਧਾਨ ਰਹਿਣਾ…

ਅਗਲੇ ਮਹੀਨੇ ਤੋਂ ਬਦਲ ਰਿਹੈ ਨਿਯਮ

ਅਗਲੇ ਮਹੀਨੇ ਤੋਂ ਬਦਲ ਰਿਹੈ ਨਿਯਮ

ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ (ਸੋਧ) ਐਕਟ, 2023 ਦੇਸ਼ ਭਰ ਵਿੱਚ 1 ਅਕਤੂਬਰ, 2023 ਤੋਂ ਲਾਗੂ ਹੋਣ ਜਾ ਰਿਹਾ ਹੈ। ANI ਦੀ ਖਬਰ ਮੁਤਾਬਕ ਹੁਣ ਜਨਮ ਸਰਟੀਫਿਕੇਟ  (Birth Certificate) ਦੀ ਮਹੱਤਤਾ ਬਹੁਤ ਵਧ ਜਾਵੇਗੀ। ਤੁਸੀਂ ਸਕੂਲ, ਕਾਲਜ ਵਿੱਚ ਦਾਖਲਾ, ਡਰਾਈਵਿੰਗ ਲਾਇਸੈਂਸ ਲਈ ਅਰਜ਼ੀ, ਵੋਟਰ ਸੂਚੀ ਵਿੱਚ ਨਾਮ ਜੋੜਨਾ, ਆਧਾਰ ਰਜਿਸਟ੍ਰੇਸ਼ਨ, ਵਿਆਹ ਰਜਿਸਟ੍ਰੇਸ਼ਨ ਜਾਂ ਸਰਕਾਰੀ ਨੌਕਰੀ…

ਇੰਞ ਬਚੋ ਪੈਟਰੋਲ ਪੰਪ ‘ਤੇ ਹੋਣ ਵਾਲੇ ਧੋਖਾਧੜੀ ਤੋਂ, ਰੱਖੋ ਇਹਨਾਂ ਗੱਲਾਂ ਦਾ ਧਿਆਨ
|

ਇੰਞ ਬਚੋ ਪੈਟਰੋਲ ਪੰਪ ‘ਤੇ ਹੋਣ ਵਾਲੇ ਧੋਖਾਧੜੀ ਤੋਂ, ਰੱਖੋ ਇਹਨਾਂ ਗੱਲਾਂ ਦਾ ਧਿਆਨ

ਅੱਜਕਲ੍ਹ ਦੇ ਸਮੇਂ ਵਿੱਚ ਹਰ ਕਿਸੇ ਕੋਲ ਸਾਧਨ ਹੈ, ਅਤੇ ਆਉਣਾ – ਜਾਣਾ ਸਾਡਾ ਇਹਨਾਂ ਸਾਧਨਾਂ ਉੱਤੇ ਹੀ ਹੋ ਗਿਆ ਹੈ। ਅਕਸਰ ਸਾਨੂੰ ਤੇਲ ਪਵਾਉਣ ਲਈ ਪੈਟਰੋਲ ਪੰਪ ‘ਤੇ ਜਾਣਾ ਪੈਂਦਾ ਹੈ। ਜਦੋਂ ਵੀ ਅਸੀਂ ਆਪਣੀ ਕਾਰ ਵਿਚ ਪੈਟਰੋਲ ਜਾਂ ਡੀਜ਼ਲ ਭਰਨ ਲਈ ਕਿਸੇ ਪੈਟਰੋਲ ਪੰਪ ‘ਤੇ ਜਾਂਦੇ ਹਾਂ ਤਾਂ ਸਭ ਤੋਂ ਪਹਿਲਾਂ ਅਸੀਂ ਇਸ…

ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਅਰਜ਼ੀ ‘ਤੇ ਅੱਜ ਹਾਈਕੋਰਟ ‘ਚ ਵੱਡੀ ਸੁਣਵਾਈ
|

ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਅਰਜ਼ੀ ‘ਤੇ ਅੱਜ ਹਾਈਕੋਰਟ ‘ਚ ਵੱਡੀ ਸੁਣਵਾਈ

Waris Punjab De – ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਪਟੀਸ਼ਨ ‘ਤੇ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਵੱਡੀ ਸੁਣਵਾਈ ਹੋਣ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰ ਸਿੰਘ ਔਜਲਾ ਤੇ ਹੋਰਾਂ ਨੇ ਆਪਣੇ ਖਿਲਾਫ਼ ਲੱਗੇ NSA ਖਿਲਾਫ਼ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਫਿਲਹਾਲ ਪਟੀਸ਼ਨਰ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ…

2000 ਕੁਇੰਟਲ ਫੁੱਲਾਂ ਨਾਲ ਹੋਵੇਗੀ ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟ
|

2000 ਕੁਇੰਟਲ ਫੁੱਲਾਂ ਨਾਲ ਹੋਵੇਗੀ ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟ ਦੋ ਹਜ਼ਾਰ ਕੁਇੰਟਲ ਫੁੱਲਾਂ ਨਾਲ ਹੋਵੇਗੀ। ਦੇਸ਼ ਵਿਦੇਸ਼ ਦੇ ਫੁੱਲ ਸਜਾਵਟ ਲਈ ਵਰਤੇ ਜਾਣਗੇ। ਕੋਲਕਤਾ ਤੇ ਯੂਪੀ ਤੋਂ ਵਿਸ਼ੇਸ਼ ਤੌਰ ‘ਤੇ 100 ਤੋਂ ਜ਼ਿਆਦਾ ਕਾਰੀਗਰ ਪਹੁੰਚੇ ਹਨ। ਦੁਨੀਆ ਭਰ ਵਿੱਚ ਕੱਲ੍ਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਦਰਅਸਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ…

ਬਿਨਾਂ ਪੈਸਾ ਖਰਚੇ ਜੜ੍ਹੋਂ ਖ਼ਤਮ ਕਰੋ ਯੂਰਿਕ ਐਸਿਡ ਨੂੰ, ਅਪਣਾਓ ਡਾਕਟਰ ਦੇ ਦੱਸੇ ਇਹ ਅਚੂਕ ਤਰੀਕੇ

ਬਿਨਾਂ ਪੈਸਾ ਖਰਚੇ ਜੜ੍ਹੋਂ ਖ਼ਤਮ ਕਰੋ ਯੂਰਿਕ ਐਸਿਡ ਨੂੰ, ਅਪਣਾਓ ਡਾਕਟਰ ਦੇ ਦੱਸੇ ਇਹ ਅਚੂਕ ਤਰੀਕੇ

ਦੋਂ ਸਰੀਰ ਵਿੱਚ ਯੂਰਿਕ ਐਸਿਡ ਦੀ ਮਾਤਰਾ ਆਮ ਨਾਲੋਂ ਵੱਧ ਜਾਂਦੀ ਹੈ, ਤਾਂ ਇਹ ਛੋਟੇ ਜੋੜਾਂ ਵਿੱਚ ਜਮ੍ਹਾ ਹੋਣ ਲੱਗਦੀ ਹੈ। ਇਸ ਨਾਲ ਗਾਊਟ ਦੀ ਸਮੱਸਿਆ ਹੋ ਜਾਂਦੀ ਹੈ। ਗਾਊਟ ਇੱਕ ਤਰ੍ਹਾਂ ਦਾ ਗਠੀਆ ਹੈ, ਜੋ ਬਹੁਤ ਦਰਦਨਾਕ ਹੈ। ਜਦੋਂ ਯੂਰਿਕ ਐਸਿਡ ਬਹੁਤ ਜ਼ਿਆਦਾ ਹੁੰਦਾ ਹੈ, ਤਾਂ ਗੁਰਦੇ ਦੀ ਪੱਥਰੀ ਅਤੇ ਕਿਡਨੀ ਫੇਲ ਹੋਣ ਦਾ…

ਐਡਮਿਸ਼ਨ-ਆਧਾਰ ਤੋਂ ਲੈ ਕੇ ਡਰਾਈਵਿੰਗ ਲਾਈਸੈਂਸ ਲੈਣ ਤੱਕ, ਹੁਣ ਹਰ ਜਗ੍ਹਾ ਹੋਵੇਗੀ ਇਸ ਦਸਤਾਵੇਜ਼ ਦੀ ਲੋੜ

ਐਡਮਿਸ਼ਨ-ਆਧਾਰ ਤੋਂ ਲੈ ਕੇ ਡਰਾਈਵਿੰਗ ਲਾਈਸੈਂਸ ਲੈਣ ਤੱਕ, ਹੁਣ ਹਰ ਜਗ੍ਹਾ ਹੋਵੇਗੀ ਇਸ ਦਸਤਾਵੇਜ਼ ਦੀ ਲੋੜ

ਜੇਕਰ ਤੁਸੀਂ ਜਨਮ ਸਰਟੀਫਿਕੇਟ ਨੂੰ ਹਲਕੇ ਵਿੱਚ ਲੈਂਦੇ ਹੋ, ਨਹੀਂ ਬਣਵਾਇਆ ਜਾਂ ਘਰ ਦੇ ਬੱਚਿਆਂ ਕੋਲ ਵੀ ਜਨਮ ਸਰਟੀਫਿਕੇਟ ਨਹੀਂ ਹੈ, ਤਾਂ ਤੁਹਾਡੇ ਲਈ ਬਹੁਤ ਮਹੱਤਵਪੂਰਨ ਖਬਰ ਹੈ। 1 ਅਕਤੂਬਰ ਤੋਂ ਦਸਤਾਵੇਜ਼ ਵੈਰੀਫਿਕੇਸ਼ਨ ‘ਚ ਜਨਮ ਸਰਟੀਫਿਕੇਟ ਦੀ ਮਹੱਤਤਾ ਵਧਣ ਜਾ ਰਹੀ ਹੈ। ਨਵੇਂ ਨਿਯਮ ਦੇ ਤਹਿਤ, ਜਨਮ ਸਰਟੀਫਿਕੇਟ ਨੂੰ ਸਕੂਲਾਂ ਵਿੱਚ ਦਾਖਲਾ, ਡਰਾਈਵਿੰਗ ਲਾਇਸੈਂਸ, ਵੋਟਰ…

ਪ੍ਰੋਮੀ ਦੇ ਵਿਆਹ ਤੋਂ ਇਨਕਾਰ ਕਰਨ ਤੋਂ ਪਰੇਸ਼ਾਨ ਹੋ ਕੇ ਮਹਿਲਾ ਮੁੱਕੇਬਾਜ਼ ਨੇ ਕੀਤੀ ਖੁਦਕੁਸ਼ੀ

ਪ੍ਰੋਮੀ ਦੇ ਵਿਆਹ ਤੋਂ ਇਨਕਾਰ ਕਰਨ ਤੋਂ ਪਰੇਸ਼ਾਨ ਹੋ ਕੇ ਮਹਿਲਾ ਮੁੱਕੇਬਾਜ਼ ਨੇ ਕੀਤੀ ਖੁਦਕੁਸ਼ੀ

ਪੰਜਾਬ ਦੇ ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਵਿੱਚ ਇੱਕ ਮਹਿਲਾ ਮੁੱਕੇਬਾਜ਼ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਮਹਿਲਾ ਖਿਡਾਰਨ ਆਪਣੇ ਪ੍ਰੇਮੀ ਵੱਲੋਂ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰਨ ਤੋਂ ਨਾਰਾਜ਼ ਸੀ। ਮੌ.ਤ ਤੋਂ ਪਹਿਲਾਂ ਲੜਕੀ ਨੇ ਆਪਣੇ ਪ੍ਰੇਮੀ ‘ਤੇ ਵਿਆਹ ਦੇ ਬਹਾਨੇ ਉਸ ਨਾਲ ਸਰੀਰਕ ਸਬੰਧ ਬਣਾਉਣ ਦਾ ਦੋਸ਼ ਲਗਾਇਆ ਹੈ। ਪੁਲੀਸ…

ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਤੇ ਹਾਈਕੋਰਟ ਸਖ਼ਤ, ਇਨ੍ਹਾਂ ਅਧਿਕਾਰੀਆਂ ’ਤੇ ਡਿੱਗ ਸਕਦੀ ਹੈ ਗਾਜ਼

ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਤੇ ਹਾਈਕੋਰਟ ਸਖ਼ਤ, ਇਨ੍ਹਾਂ ਅਧਿਕਾਰੀਆਂ ’ਤੇ ਡਿੱਗ ਸਕਦੀ ਹੈ ਗਾਜ਼

 ਰੋਪੜ ‘ਚ ਚੱਲ ਰਹੇ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖਤ ਰੁਖ ਅਪਣਾਇਆ ਹੈ। ਸੁਣਵਾਈ ਦੌਰਾਨ ਹਾਈਕੋਰਟ ਨੇ ਰੋਪੜ ਦੇ ਐਸਐਸਪੀ ਸਣੇ ਨੰਗਲ ਦੇ ਤਹਿਸੀਲਦਾਰ ਅਤੇ ਮਾਈਨਿੰਗ ਅਤੇ ਡ੍ਰੇਨੇਜ ਵਿਭਾਗ ਦੇ ਐਕਸਈਐਨ ਨੂੰ ਤਲਬ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਇਹ ਤਿੰਨੋ ਅਧਿਕਾਰੀ ਭਲਕੇ ਪੇਸ਼ ਨਹੀਂ ਹੋਏ ਤਾਂ ਤਿੰਨਾਂ…

ਪੰਜਾਬੀ ਯੂਨੀਵਰਸਿਟੀ ਵਿਦਿਆਰਥਣ ਦੀ ਮੌਤ ਮਗਰੋਂ ਵਿਦਿਆਰਥੀਆਂ ਵੱਲੋਂ ਪ੍ਰੋਫ਼ੈਸਰ ਤੇ ਆਰੋਪੀ

ਪੰਜਾਬੀ ਯੂਨੀਵਰਸਿਟੀ ਵਿਦਿਆਰਥਣ ਦੀ ਮੌਤ ਮਗਰੋਂ ਵਿਦਿਆਰਥੀਆਂ ਵੱਲੋਂ ਪ੍ਰੋਫ਼ੈਸਰ ਤੇ ਆਰੋਪੀ

ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਵੱਲੋਂ ਕਥਿਤ ਤੌਰ ‘ਤੇ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਇੱਕ ਪ੍ਰੋਫ਼ੈਸਰ ਵੱਲੋਂ ਉਸਨੂੰ ਯੂਨਿਵਰਸਿਟੀ ਦੇ ਹੀ ਇੱਕ ਪ੍ਰੋਫ਼ੈਸਰ ਵੱਲੋਂ ਮਾਨਸਿਕ ਤੌਰ ‘ਤੇ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਸੀ। ਜਿਸ ਕਰਕੇ ਮਾਪਿਆਂ ਅਤੇ ਵਿਦਿਆਰਥੀਆਂ ਵੱਲੋਂ ਵਾਇਸ-ਚਾਂਸਲਰ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਜਾ ਰਿਹਾ ਹੈ…