ਗੁਰਦੁਆਰਾ ਸਿੱਖ ਐਸੋਸੀਏਸ਼ਨ ਬਾਲਟੀਮੋਰ ’ਚ ਕਰਵਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸਮਾਗਮ
Amazing tv USA ਗੁਰਦੁਆਰਾ ਸਿੱਖ ਐਸੋਸੀਏਸ਼ਨ ਬਾਲਟੀਮੋਰ ਇਲਾਕੇ ਦੀਆਂ ਸੰਗਤਾਂ ਲਈ ਸਿੱਖੀ ਸ਼ਰਧਾ ਦਾ ਪ੍ਰਤੀਕ ਹੈ ਅਤੇ ਇੱਥੇ ਸਿੱਖ ਧਰਮ ਨਾਲ ਸਬੰਧਿਤ ਦਿਨ ਤਿਓਹਾਰ ਮਨਾ ਕੇ ਸ਼ਰਧਾ ਪੂਰੀ ਕੀਤੀ ਜਾਂਦੀ ਹੈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸੰਨੀ ਨੇ ਦੱਸਿਆ ਕਿ ਬੀਤੇ ਐਤਵਾਰ ਗੁਰਦੁਆਰਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਹਾੜਾ…