Telegram ਨੇ ਯੂਜ਼ਰਸ ਲਈ ਪੇਸ਼ ਕੀਤਾ ਸ਼ਾਨਦਾਰ ਫੀਚਰ, ਹੁਣ ਸਟੋਰੀ ‘ਚ ਲਗਾ ਸਕਣਗੇ ਮਿਊਜ਼ਿਕ

Telegram ਨੇ ਯੂਜ਼ਰਸ ਲਈ ਪੇਸ਼ ਕੀਤਾ ਸ਼ਾਨਦਾਰ ਫੀਚਰ, ਹੁਣ ਸਟੋਰੀ ‘ਚ ਲਗਾ ਸਕਣਗੇ ਮਿਊਜ਼ਿਕ

ਇੰਸਟੈਂਟ ਮਲਟੀਮੀਡੀਆ ਮੈਸੇਜਿੰਗ ਐਪ ਟੈਲੀਗ੍ਰਾਮ ਨੇ ਹਾਲ ਹੀ ‘ਚ ਯੂਜ਼ਰਸ ਲਈ ਨਵੇਂ ਫੀਚਰਸ ਦਾ ਖੁਲਾਸਾ ਕੀਤਾ ਹੈ। ਇਨ੍ਹਾਂ ਫੀਚਰਸ ‘ਚ ਯੂਜ਼ਰਸ ਨੂੰ ਸਟੋਰੀਜ਼ ਅਤੇ ਕਈ ਤਰ੍ਹਾਂ ਦੇ ਨਵੇਂ ਸਟਿੱਕਰ ਮਿਲਣਗੇ। ਜੇਕਰ ਤੁਸੀਂ ਵੀ ਟੈਲੀਗ੍ਰਾਮ ਯੂਜ਼ਰ ਹੋ, ਤਾਂ ਤੁਹਾਨੂੰ ਉਨ੍ਹਾਂ ਬਾਰੇ ਜ਼ਰੂਰ ਪਤਾ ਹੋਣਾ ਚਾਹੀਦਾ ਹੈ। ਤੁਹਾਨੂੰ ਦੱਸ ਦੇਈਏ ਕਿ ਟੈਲੀਗ੍ਰਾਮ ਦੇ ਜ਼ਰੀਏ ਤੁਸੀਂ ਤਿੰਨੋਂ ਮੈਸੇਜ,…

NIA ਵੱਲੋਂ ਪੰਜਾਬ ‘ਚ 30 ਥਾਵਾਂ ‘ਤੇ ਛਾਪੇਮਾਰੀ

NIA ਵੱਲੋਂ ਪੰਜਾਬ ‘ਚ 30 ਥਾਵਾਂ ‘ਤੇ ਛਾਪੇਮਾਰੀ

ਅੱਤਵਾਦੀਆਂ,ਗੈਂਗਸਟਰ ਤੇ ਡਰੱਗ ਨੈੱਟਵਰਕ ’ਤੇ ਸ਼ਿੰਕਜਾ ਕੱਸਣ ਦੇ ਲਈ ਐਨਆਈਏ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਐਨਆਈਏ ਵੱਲੋਂ 6 ਸੂਬਿਆਂ ’ਚ 50 ਥਾਵਾਂ ’ਤੇ ਛਾਪੇਮਾਰੀ ਕਰ ਰਹੀ ਹੈ। ਦੱਸ ਦਈਏ ਕਿ ਐਨਆਈਏ ਵੱਲੋਂ ਪੰਜਾਬ, ਹਰਿਆਣਾ ਅਤੇ ਰਾਜਸਥਾਨ ਸਣੇ ਕਈ ਸੂਬਿਆਂ ’ਚ ਛਾਪੇਮਾਰੀ  ਕਰ ਰਹੀ ਹੈ। ਐਨਆਈਏ ਵੱਲੋਂ ਪੰਜਾਬ ’ਚ 30 ਥਾਵਾਂ, ਰਾਜਸਥਾਨ…

ਸਿੱਖਸ ਆਫ਼ ਅਮੈਰਿਕਾ, ਸਿੱਖਸ ਆਫ਼ ਯੂ.ਐੱਸ.ਏ ਅਤੇ ਗੁਰਦੁਆਰਾ ਸਿੱਖ ਐਸੋਸੀਏਸ਼ਨ ਆਫ਼ ਬਾਲਟੀਮੋਰ ਵਲੋਂ ਹੜ ਪੀੜਤਾਂ ਲਈ ਪੰਜਾਬ ਭੇਜੇ ਜਾਣਗੇ ਗਰਮ ਕੱਪੜੇ*
| |

ਸਿੱਖਸ ਆਫ਼ ਅਮੈਰਿਕਾ, ਸਿੱਖਸ ਆਫ਼ ਯੂ.ਐੱਸ.ਏ ਅਤੇ ਗੁਰਦੁਆਰਾ ਸਿੱਖ ਐਸੋਸੀਏਸ਼ਨ ਆਫ਼ ਬਾਲਟੀਮੋਰ ਵਲੋਂ ਹੜ ਪੀੜਤਾਂ ਲਈ ਪੰਜਾਬ ਭੇਜੇ ਜਾਣਗੇ ਗਰਮ ਕੱਪੜੇ*

ਕੁਝ ਸਮਾਂ ਪਹਿਲਾਂ ਸਿੱਖਸ ਆਫ਼ ਅਮੈਰਿਕਾ, ਸਿੱਖਸ ਆਫ਼ ਯੂ.ਐੱਸ.ਏ ਅਤੇ ਗੁਰਦੁਆਰਾ ਸਿੱਖ ਐਸੋਸੀਏਸ਼ਨ ਆਫ਼ ਬਾਲਟੀਮੋਰ, ਵਲੋਂ ਸਾਂਝੇ ਰੂਪ ਵਿਚ ਪੰਜਾਬ ਦੇ ਹੜ ਪੀੜਤਾਂ ਲਈ ਸੰਗਤਾਂ ਨੂੰ ਅਪੀਲ ਕੀਤੀ ਸੀ ਕਿ ਕੱਪੜਾ ਲੀੜਾ ਗੁਰੂਘਰ ਵਿਚ ਪਹੁੰਚਾਇਆ ਜਾਵੇ।ਵੱਡੀ ਗਿਣਤੀ ’ਚ ਸੰਗਤ ਨੇ ਜਿੰਨਾ ਵੀ ਕਿਸੇ ਕੋਲੋ ਸਰਿਆ ਕੱਪੜਾ ਲੀੜਾ ਪੁੱਜਦਾ ਕੀਤਾ। ਜ਼ਿਆਦਾ ਸੰਗਤ ਨੇ ਨਵੇਂ ਕੱਪੜੇ ਖਰੀਦ…

ਕੀ ਤੁਸੀਂ ਵੀ ਰੋੜ੍ਹ ਦਿੰਦੇ ਹੋ ਆਂਡੇ ਉਬਾਲ ਕੇ ਪਾਣੀ, ਹੈਰਾਨੀਜਨਕ ਫਾਇਦੇ ਜਾਣ ਨਹੀਂ ਕਰੋਗੇ ਗਲਤੀ

ਕੀ ਤੁਸੀਂ ਵੀ ਰੋੜ੍ਹ ਦਿੰਦੇ ਹੋ ਆਂਡੇ ਉਬਾਲ ਕੇ ਪਾਣੀ, ਹੈਰਾਨੀਜਨਕ ਫਾਇਦੇ ਜਾਣ ਨਹੀਂ ਕਰੋਗੇ ਗਲਤੀ

ਤੁਸੀਂ ਅੱਜ ਤੱਕ ਸਿਹਤ ਲਈ ਆਂਡੇ ਖਾਣ ਦੇ ਬਹੁਤ ਸਾਰੇ ਫਾਇਦੇ ਸੁਣੇ ਹੋਣਗੇ ਪਰ ਕੀ ਤੁਸੀਂ ਜਾਣਦੇ ਹੋ ਕਿ ਸਿਰਫ ਆਂਡੇ ਹੀ ਨਹੀਂ ਬਲਕਿ ਉਨ੍ਹਾਂ ਨੂੰ ਉਬਾਲਣ ਲਈ ਵਰਤਿਆ ਜਾਣ ਵਾਲਾ ਪਾਣੀ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਬਾਰੇ ਸੁਣ ਕੇ ਹੈਰਾਨੀ ਜ਼ਰੂਰ ਹੋਵੇਗੀ ਪਰ ਇਹ ਸੌ ਫੀਸਦੀ ਸੱਚ ਹੈ। ਆਓ ਜਾਣਦੇ ਹਾਂ ਕਿ ਤੁਸੀਂ…

ਪੰਜਾਬ ਦੀ ਸਾਈਕਲ ਇੰਡਸਟਰੀ ਲਈ ਖ਼ੁਸ਼ਖ਼ਬਰੀ
| |

ਪੰਜਾਬ ਦੀ ਸਾਈਕਲ ਇੰਡਸਟਰੀ ਲਈ ਖ਼ੁਸ਼ਖ਼ਬਰੀ

ਲੁਧਿਆਣਾ : ਕੋਵਿਡ ਤੋਂ ਬਾਅਦ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਸਾਈਕਲ ਇੰਡਸਟਰੀ ਨੂੰ ਲੱਖਾਂ ਦੀ ਗਿਣਤੀ ’ਚ ਵੱਖ-ਵੱਖ ਸੂਬਿਆਂ ਤੋਂ ਆਉਣ ਵਾਲੇ ਸਰਕਾਰੀ ਟੈਂਡਰਾਂ ਨੇ ਇਸ ’ਚ ਨਵੀਂ ਜਾਨ ਪਾ ਦਿੱਤੀ ਹੈ। ਹਾਲ ਦੀ ਘੜੀ ਜਿਨ੍ਹਾਂ ਸੂਬਿਆਂ ਤੋਂ ਟੈਂਡਰ ਆ ਚੁੱਕੇ ਹਨ, ਉਨ੍ਹਾਂ ’ਚ ਤਾਮਿਲਨਾਡੂ ਅਤੇ ਅਸਾਮ ਹਨ। ਇਨ੍ਹਾਂ ’ਚ ਤਾਮਿਲਨਾਡੂ ਤੋਂ 10 ਲੱਖ ਅਤੇ ਅਸਾਮ…

ਸੋਢਲ ਮੇਲੇ ’ਚ 24 ਘੰਟੇ ਹੋਣਗੇ ਸੁਰੱਖਿਆ ਦੇ ਸਖ਼ਤ ਪ੍ਰਬੰਧ
|

ਸੋਢਲ ਮੇਲੇ ’ਚ 24 ਘੰਟੇ ਹੋਣਗੇ ਸੁਰੱਖਿਆ ਦੇ ਸਖ਼ਤ ਪ੍ਰਬੰਧ

ਜਲੰਧਰ : ਉੱਤਰੀ ਭਾਰਤ ਦੇ ਪ੍ਰਸਿੱਧ ਧਾਰਮਿਕ ਅਸਥਾਨ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ, ਜਿਸ ਕਾਰਨ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਡੀ. ਸੀ. ਪੀ. ਸਿਟੀ ਜਗਮੋਹਨ ਸਿੰਘ ਅਤੇ ਕਮਿਸ਼ਨਰੇਟ ਪੁਲਸ ਦੇ ਹੋਰ ਅਧਿਕਾਰੀਆਂ ਨਾਲ ਸੋਢਲ ਮੰਦਿਰ ਅਤੇ ਮੇਲਾ ਮਾਰਗ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ…

ChatGPT ‘ਚ ਆਇਆ ਵੱਡਾ ਅਪਡੇਟ, ਹੁਣ ਤੁਹਾਡੀ ਭਾਸ਼ਾ ‘ਚ ਜਵਾਬ ਦੇਵੇਗਾ AI ਟੂਲ

ChatGPT ‘ਚ ਆਇਆ ਵੱਡਾ ਅਪਡੇਟ, ਹੁਣ ਤੁਹਾਡੀ ਭਾਸ਼ਾ ‘ਚ ਜਵਾਬ ਦੇਵੇਗਾ AI ਟੂਲ

ਓਪਨ AI ਨੇ ਪਿਛਲੇ ਸਾਲ ChatGPT ਲਾਂਚ ਕੀਤਾ ਸੀ। ਇਹ ਆਪਣੇ ਲਾਂਚ ਤੋਂ ਬਾਅਦ ਲਗਾਤਾਰ ਸੁਰਖੀਆਂ ‘ਚ ਹੈ। ChatGPT ਦੇ ਆਉਣ ਤੋਂ ਬਾਅਦ, AI ਟੂਲ ਨੂੰ ਤਕਨਾਲੋਜੀ ਦੀ ਦੁਨੀਆ ਵਿੱਚ ਇੱਕ ਵੱਖਰੀ ਪਛਾਣ ਮਿਲੀ। ਚੈਟਜੀਪੀਟੀ ਨੂੰ ਲਾਂਚ ਕਰਨ ਤੋਂ ਬਾਅਦ ਓਪਨਏਆਈ ਯੂਜ਼ਰ ਤਜ਼ਰਬੇ ਨੂੰ ਬਿਹਤਰ ਬਣਾਉਣ ਲਈ ਇਸ ਵਿੱਚ ਲਗਾਤਾਰ ਸੁਧਾਰ ਕਰ ਰਹੇਹਨ। ਹੁਣ ਕੰਪਨੀ…

ਕਿਸਾਨ ਦੀ ਧੀ ਨੇਹਾ ਠਾਕੁਰ ਨੇ ਵਧਾਇਆ ਦੇਸ਼ ਦਾ ਮਾਣ, ਮੁਕਾਬਲੇ ‘ਚ ਜਿੱਤਿਆ ਚਾਂਦੀ ਦਾ ਤਗਮਾ

ਕਿਸਾਨ ਦੀ ਧੀ ਨੇਹਾ ਠਾਕੁਰ ਨੇ ਵਧਾਇਆ ਦੇਸ਼ ਦਾ ਮਾਣ, ਮੁਕਾਬਲੇ ‘ਚ ਜਿੱਤਿਆ ਚਾਂਦੀ ਦਾ ਤਗਮਾ

ਏਸ਼ਿਆਈ ਖੇਡਾਂ 2023 ਵਿੱਚ ਮਹਿਲਾ ਡਿੰਗੀ ਸੇਲਿੰਗ ਮੁਕਾਬਲੇ ਵਿੱਚ ਨੇਹਾ ਠਾਕੁਰ ਨੇ ਚਾਂਦੀ ਦਾ ਤਗਮਾ ਹਾਸਿਲ ਕੀਤਾ ਹੈ। ਇਸਦੇ ਨਾਲ ਹੀ ਏਸ਼ੀਅਨ ਖੇਡਾਂ ਵਿੱਚ ਭਾਰਤ ਦੇ ਕੋਲ ਦੋ ਗੋਲਡ ਮੈਡਲ ਸਣੇ ਕੁੱਲ 12 ਮੈਡਲ ਹੋ ਗਏ ਹਨ। ਨੇਹਾ ਠਾਕੁਰ ਨੇ ਮਹਿਲਾਵਾਂ ਦੀ ਡਿੰਗੀ ILCA-4 ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਤੀਜੇ ਦਿਨ ਦਾ ਖਾਤਾ…

ਮਨਪ੍ਰੀਤ ਬਾਦਲ ਦੇ ਵਿਦੇਸ਼ ਭੱਜਣ ਦਾ ਖਦਸ਼ਾ! ਵਿਜੀਲੈਂਸ ਵੱਲੋਂ  ਲੁੱਕਆਊਟ ਨੋਟਿਸ ਜਾਰੀ

ਮਨਪ੍ਰੀਤ ਬਾਦਲ ਦੇ ਵਿਦੇਸ਼ ਭੱਜਣ ਦਾ ਖਦਸ਼ਾ! ਵਿਜੀਲੈਂਸ ਵੱਲੋਂ ਲੁੱਕਆਊਟ ਨੋਟਿਸ ਜਾਰੀ

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਨੇਤਾ ਮਨਪ੍ਰੀਤ ਬਾਦਲ ਸਣੇ 6 ਲੋਕਾਂ ਖਿਲਾਫ ਵਿਜੀਲੈਂਸ ਨੇ ਬੀਤੇ ਦਿਨੀਂ ਕੇਸ ਦਰਜ ਕੀਤਾ ਹੈ। ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਦੀ ਗ੍ਰਿਫਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ। ਵਿਜੀਲੈਂਸ ਨੂੰ ਸ਼ੱਕ ਹੈ ਕਿ ਮਨਪ੍ਰੀਤ ਬਾਦਲ ਵਿਦੇਸ਼ ਭੱਜ ਸਕਦੇ ਹਨ। ਇਸ ਲਈ ਸਾਰੇ ਏਅਰਪੋਰਟਾਂ ‘ਤੇ ਲੁਕਆਊਟ ਸਰਕੂਲਰ ਜਾਰੀ ਕਰ ਦਿਤਾ ਗਿਆ ਹੈ।…

ਸੋਢਲ ਮੇਲੇ ਨੂੰ ਲੈ ਕੇ ਰੇਲਵੇ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ
|

ਸੋਢਲ ਮੇਲੇ ਨੂੰ ਲੈ ਕੇ ਰੇਲਵੇ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ

ਜਲੰਧਰ : ਸ਼੍ਰੀ ਸਿੱਧ ਬਾਬਾ ਸੋਢਲ ਦਾ ਇਤਿਹਾਸਕ ਮੇਲਾ 28 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ ਪਰ ਮੰਦਿਰ ਵਿਚ ਹੁਣ ਤੋਂ ਹੀ ਸ਼ਰਧਾਲੂਆਂ ਦੀ ਭੀੜ ਉਮੜਣ ਲੱਗੀ ਹੈ। ਹਰ ਸਾਲ ਲੱਖਾਂ ਲੋਕ ਬਾਬਾ ਸੋਢਲ ਦੇ ਦਰਸ਼ਨ ਲਈ ਆਉਂਦੇ ਹਨ। ਮੰਦਿਰ ਤੋਂ ਥੋੜ੍ਹੀ ਦੂਰੀ ’ਤੇ ਰੇਲ ਲਾਈਨਾਂ ਸਥਿਤ ਹਨ। ਹਾਦਸੇ ਦੀ ਕੋਈ ਗੁੰਜਾਇਸ਼ ਨਾ ਰਹੇ, ਇਸ…