ਨਵਜੋਤ ਸਿੱਧੂ ਅੱਜ ਚੰਡੀਗੜ੍ਹ ‘ਚ, ਅਹਿਮ ਮੁੱਦਿਆਂ ‘ਤੇ ਮੀਡੀਆ ਨਾਲ ਕਰਨਗੇ ਗੱਲਬਾਤ

ਨਵਜੋਤ ਸਿੱਧੂ ਅੱਜ ਚੰਡੀਗੜ੍ਹ ‘ਚ, ਅਹਿਮ ਮੁੱਦਿਆਂ ‘ਤੇ ਮੀਡੀਆ ਨਾਲ ਕਰਨਗੇ ਗੱਲਬਾਤ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪੰਜਾਬ ਸਰਕਾਰ ਦੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਦਫ਼ਤਰ ਪਹੁੰਚ ਰਹੇ ਹਨ। ਨਵਜੋਤ ਸਿੱਧੂ ਸਵੇਰੇ 11.15 ਵਜੇ ਦੇ ਕਰੀਬ ਸੈਕਟਰ-17ਡੀ ਪਹੁੰਚਣਗੇ। ਇੱਥੇ ਉਹ ਦਫ਼ਤਰ ਦੇ ਬਾਹਰ ਅਹਿਮ ਮੁੱਦਿਆਂ ‘ਤੇ ਮੀਡੀਆ ਨੂੰ ਸੰਬੋਧਨ ਕਰਨਗੇ।

ਵਾਇਰਲ ਵੀਡੀਓ ਮਾਮਲੇ ‘ਚ ਸਹਿਜ ਦੀ ਲੋਕਾਂ ਨੂੰ ਅਪੀਲ, ਕਿਹਾ- “ਇਨਸਾਫ ਦੀ ਇਸ ਲੜਾਈ ‘ਚ ਸਾਨੂੰ ਤੁਹਾਡੇ ਸਾਥ ਦੀ ਲੋੜ”

ਵਾਇਰਲ ਵੀਡੀਓ ਮਾਮਲੇ ‘ਚ ਸਹਿਜ ਦੀ ਲੋਕਾਂ ਨੂੰ ਅਪੀਲ, ਕਿਹਾ- “ਇਨਸਾਫ ਦੀ ਇਸ ਲੜਾਈ ‘ਚ ਸਾਨੂੰ ਤੁਹਾਡੇ ਸਾਥ ਦੀ ਲੋੜ”

ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਦੀ ਵਾਇਰਲ ਵੀਡੀਓ ਮਾਮਲੇ ਵਿੱਚ ਇੱਕ ਇੱਕ ਨਵਾਂ ਮੋੜ ਆਇਆ ਹੈ। ਦਰਅਸਲ, ਸਹਿਜ ਅਰੋੜਾ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਸਨੇ ਲੋਕਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਦੇ ਸਾਥ ਦੀ ਮੰਗ ਕੀਤੀ ਹੈ। ਉਸਨੇ ਲਿਖਿਆ ਕਿ ਬਹੁਤ ਹੋ ਗਿਆ। ਉਨ੍ਹਾਂ ਨੂੰ ਬਦਨਾਮ ਕਰਨ ਲਈ ਬਿਆਨਬਾਜ਼ੀ…