ਸੋਢਲ ਮੇਲੇ ’ਚ 24 ਘੰਟੇ ਹੋਣਗੇ ਸੁਰੱਖਿਆ ਦੇ ਸਖ਼ਤ ਪ੍ਰਬੰਧ
ਜਲੰਧਰ : ਉੱਤਰੀ ਭਾਰਤ ਦੇ ਪ੍ਰਸਿੱਧ ਧਾਰਮਿਕ ਅਸਥਾਨ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ, ਜਿਸ ਕਾਰਨ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਡੀ. ਸੀ. ਪੀ. ਸਿਟੀ ਜਗਮੋਹਨ ਸਿੰਘ ਅਤੇ ਕਮਿਸ਼ਨਰੇਟ ਪੁਲਸ ਦੇ ਹੋਰ ਅਧਿਕਾਰੀਆਂ ਨਾਲ ਸੋਢਲ ਮੰਦਿਰ ਅਤੇ ਮੇਲਾ ਮਾਰਗ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ…