Congress leader ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ
ਕਾਂਗਰਸੀ ਲੀਡਰ ਸੁਖਪਾਲ ਸਿੰਘ ਖਹਿਰਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਖਪਾਲ ਖਹਿਰਾ ਦੀ ਪਟੀਸ਼ਨ ‘ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਈਡੀ ਵੱਲੋਂ ਸੁਖਪਾਲ ਖਹਿਰਾ ‘ਤੇ NDPS ਐਕਟ ਤਹਿਤ ਮਨੀ ਲਾਂਡਿੰਗ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਕਾਰਨ ਸੁਖਪਾਲ ਖਹਿਰਾ ਨੂੰ ਜੇਲ੍ਹ ਵਿੱਚ…