ਮਨਪ੍ਰੀਤ ਬਾਦਲ ਦੀਆਂ ਵਧੀਆਂ ਮੁਸ਼ਕਲਾਂ! ਬਠਿੰਡਾ ਅਦਾਲਤ ਨੇ ਅਗਾਊਂ ਜ਼ਮਾਨਤ ਅਰਜ਼ੀ ਕੀਤੀ ਖਾਰਜ
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਬਠਿੰਡਾ ਦੀ ਅਦਾਲਤ ਨੇ ਮਾਡਲ ਟਾਊਨ ਵਿਚ ਦੋ ਪਲਾਟਾਂ ਦੀ ਖਰੀਦ ਨਾਲ ਸਬੰਧਤ ਮਾਮਲੇ ‘ਚ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਮ ਕੁਮਾਰ ਸਿੰਗਲਾ ਦੀ ਅਦਾਲਤ ਨੇ ਜ਼ਮਾਨਤ ਪਟੀਸ਼ਨ ਨੂੰ…