ਪੰਜਾਬ ਨੇ ਏਸ਼ੀਅਨ ਖੇਡਾਂ ‘ਚ ਤੋੜਿਆ 72 ਸਾਲ ਦਾ ਰਿਕਾਰਡ, ਪਹਿਲੀ ਵਾਰ 8 ਸੋਨ ਤਗਮੇ ਸਣੇ ਜਿੱਤੇ 19 ਮੈਡਲ
ਚੀਨ ਦੇ ਹਾਂਗਜ਼ੂ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀਆਂ ਨੇ 72 ਸਾਲਾਂ ਦਾ ਰਿਕਾਰਡ ਤੋੜਦਿਆਂ ਅੱਜ ਤੱਕ ਦਾ ਆਪਣਾ ਸਰਵੋਤਮ ਪ੍ਰਦਰਸ਼ਨ ਕੀਤਾ ਹੈ। ਇਸ ਮੁਕਾਬਲੇ ਵਿੱਚ ਸੂਬੇ ਦੇ ਖਿਡਾਰੀਆਂ ਨੇ 8 ਸੋਨ, 6 ਚਾਂਦੀ ਅਤੇ 5 ਕਾਂਸੀ ਦੇ ਤਗਮਿਆਂ ਸਮੇਤ ਕੁੱਲ 19 ਤਗਮੇ ਜਿੱਤੇ ਹਨ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਰੇ…