ਇਨਸਾਨਾਂ ਨੂੰ ਪੁਲਾੜ ‘ਚ ਭੇਜੇਗਾ ਭਾਰਤ
ਮੰਗਲ ਗ੍ਰਹਿ ਤੋਂ ਬਾਅਦ ਚੰਦਰਮਾ ਦੇ ਦੱਖਣੀ ਧਰੁਵ ‘ਤੇ ਸਫਲਤਾਪੂਰਵਕ ਉਤਰ ਕੇ ਰਿਕਾਰਡ ਬਣਾਉਣ ਵਾਲੇ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਹੁਣ ਪੁਲਾੜ ‘ਚ ਮਨੁੱਖੀ ਮਿਸ਼ਨ ਭੇਜਣ ਦੀ ਤਿਆਰੀ ਪੂਰੀ ਕਰ ਲਈ ਹੈ। ਕੇਂਦਰੀ ਵਿਗਿਆਨ ਅਤੇ ਤਕਨਾਲੋਜੀ ਅਤੇ ਪੁਲਾੜ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਇਸਰੋ 21 ਅਕਤੂਬਰ ਨੂੰ ਗਗਨਯਾਨ ਮਿਸ਼ਨ ਲਈ ਪਹਿਲੀ ਟੈਸਟ ਉਡਾਣ…