ਹੁਣ ਸਾਬਕਾ ਸੀਐਮ ਚੰਨੀ ਦੀ ਵਾਰੀ
ਸਾਬਕਾ ਮੰਤਰੀਆਂ ਖਿਲਾਫ ਵਿਜੀਲੈਂਸ ਬਿਊਰੋ ਦਾ ਐਕਸ਼ਨ ਜਾਰੀ ਹੈ। ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਕਾਰਵਾਈ ਵਿੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ। ਵਿਜੀਲੈਂਸ ਨੇ ਚੰਨੀ ਖਿਲਾਫ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਲਈ ਸਰਕਾਰ ਤੋਂ ਪ੍ਰਵਾਨਗੀ ਮੰਗੀ ਹੈ। ਇਹ ਮਾਮਲਾ ਗੋਆ ’ਚ ਰਾਜ ਸਰਕਾਰ ਦੀ ਜ਼ਮੀਨ ਸਸਤੇ ਭਾਅ ਪਟੇ ਉੱਤੇ ਦੇਣ ਨਾਲ ਸਬੰਧਤ ਹੈ।…