Amrit Vele Da Hukamnama Sri Darbar Sahib

Amrit Vele Da Hukamnama Sri Darbar Sahib

ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ…