ਪੰਜਾਬ ਸਰਕਾਰ ਨੇ 18 IAS ਸਣੇ 2 PCS ਅਧਿਕਾਰੀਆਂ ਦੇ ਕੀਤੇ ਤਬਾਦਲੇ
ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ।ਸੂਬਾ ਸਰਕਾਰ ਵੱਲੋਂ 18 ਆਈਏਐੱਸ ਸਣੇ 2 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਟਰਾਂਸਫਰ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਇਸ ਤਰ੍ਹਾਂ ਹੈ-
ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ।ਸੂਬਾ ਸਰਕਾਰ ਵੱਲੋਂ 18 ਆਈਏਐੱਸ ਸਣੇ 2 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਟਰਾਂਸਫਰ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਇਸ ਤਰ੍ਹਾਂ ਹੈ-
ਮਾਨਸਿਕ ਰੋਗ ਜ਼ਿਆਦਾ ਸੋਚਣ ਨਾਲ ਸ਼ੁਰੂ ਹੁੰਦੇ ਹਨ। ਪਰ ਬਹੁਤੇ ਲੋਕ ਇਹ ਨਹੀਂ ਸਮਝਦੇ ਕਿ ਇਹ ਸਮੇਂ ਦੇ ਨਾਲ ਕਦੋਂ ਗੰਭੀਰ ਹੋ ਜਾਂਦਾ ਹੈ। ਇਸ ਲਈ, ਮਾਨਸਿਕ ਬਿਮਾਰੀਆਂ ਨੂੰ ਸਮਝਣ ਲਈ ਤੁਹਾਨੂੰ ਉਨ੍ਹਾਂ ਦੀਆਂ ਕਿਸਮਾਂ ਬਾਰੇ ਜਾਣਨ ਦੀ ਜ਼ਰੂਰਤ ਹੈ। ਇਸ ਬਾਰੇ ਮਾਹਰ ਮਨੋਵਿਗਿਆਨੀ ਡਾਕਟਰ ਸਾਮੰਤ ਦਰਸ਼ੀ ਨੇ ਵਿਸਥਾਰ ਨਾਲ ਦੱਸਿਆ ਕਿ ਸਿਰਫ ਡਿਪਰੈਸ਼ਨ ਹੀ…
ਪੰਚਾਇਤ ਵਿਭਾਗ ਵਿਚ 121 ਕਰੋੜ ਰੁਪਏ ਦਾ ਘਪਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਲੁਧਿਆਣਾ ਬਲਾਕ-ਦੋ ਅਧੀਨ ਆਉਣ ਵਾਲੀਆਂ ਕਈ ਪੰਚਾਇਤਾਂ ਦੇ ਸਰਪੰਚਾਂ, ਅਧਿਕਾਰੀਆਂ ਦੀ ਮਿਲੀਭੁਗਤ ਕਰਕੇ ਐਕੁਆਇਰ ਕੀਤੀ ਜ਼ਮੀਨ ਦੇ ਬਦਲੇ ਮਿਲੀ ਕਰੋੜਾਂ ਦੀ ਰਾਸ਼ੀ ਬਿਨਾਂ ਮਨਜ਼ੂਰੀ ਦੇ ਮਨਮਾਨੇ ਢੰਗ ਨਾਲ ਖਰਚ ਕੀਤੀ ਗਈ। ਵਿਭਾਗੀ ਜਾਂਚ ਵਿੱਚ ਖੁਲਾਸੇ ਤੋਂ ਬਾਅਦ ਪੰਚਾਇਤ ਮੰਤਰੀ ਲਾਲਜੀਤ ਸਿੰਘ…
ਪੰਜਾਬ ਭਾਜਪਾ ਆਗੂਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 40 ਭਾਜਪਾ ਆਗੂਆਂ ਦੀ ਸੁਰੱਖਿਆ ਵਿਚ ਕਟੌਤੀ ਕਰ ਦਿੱਤੀ ਗਈ ਹੈ। ਇਨ੍ਹਾਂ 40 ਭਾਜਪਾ ਆਗੂਆਂ ਦੀ ਐਕਸ ਕੈਟਾਗਰੀ ਦੀ ਸੁਰੱਖਿਆ ਘਟਾ ਕੇ ਵਾਈ ਕੈਟੇਗਰੀ ਦੀ ਕਰ ਦਿੱਤੀ ਗਈ ਹੈ। ਕੇਂਦਰ ਦੇ ਹੁਕਮ ਤੋਂ ਬਾਅਦ ਵੱਡਾ ਐਕਸ਼ਨ ਲਿਆ ਗਿਆ ਹੈ।
ਤਿਉਹਾਰਾਂ ਦੌਰਾਨ ਪੰਜਾਬ ਨੂੰ ਦਹਿਸ਼ਤਜ਼ਦਾ ਕਰਨ ਦੀ ਵੱਡੀ ਕੋਸ਼ਿਸ਼ ਨਾਕਾਮ ਹੋ ਗਈ ਹੈ। ਪੰਜਾਬ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ…
ਨਵਰਾਤਰੀ ਤੋਂ ਪਹਿਲਾਂ ਹੀ ਸੋਨੇ ਦੀ ਕੀਮਤ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੋਨੇ ਦੀਆਂ ਕੀਮਤਾਂ ਘਟਣ ਦੀ ਬਜਾਏ ਵਧ ਰਹੀਆਂ ਹਨ। ਸੋਨੇ ਦੀਆਂ ਕੀਮਤਾਂ ਦੀ ਵਧਦੀ ਰਫਤਾਰ ਨੂੰ ਦੇਖਦੇ ਹੋਏ ਕਿਹਾ ਜਾ ਸਕਦਾ ਹੈ ਕਿ ਸੋਨਾ ਜਲਦੀ ਹੀ 60 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਨੂੰ ਪਾਰ ਕਰ ਜਾਵੇਗਾ। ਅੱਜ ਯਾਨੀ ਸ਼ਨੀਵਾਰ ਨੂੰ ਸੋਨੇ ਦੀਆਂ…
ਕੌਮਾਂਤਰੀ ਬਾਜ਼ਾਰ ‘ਚ ਸ਼ੁੱਕਰਵਾਰ ਨੂੰ ਕੱਚੇ ਤੇਲ ਦੀਆਂ ਕੀਮਤਾਂ ‘ਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ। ਇਜ਼ਰਾਈਲ-ਹਮਾਸ ਯੁੱਧ ਕਾਰਨ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਹਫਤੇ ਦੇ ਆਖਰੀ ਕਾਰੋਬਾਰੀ ਦਿਨ ਬ੍ਰੈਂਟ ਕਰੂਡ ਆਇਲ ਦੀ ਕੀਮਤ ‘ਚ 5.69 ਫੀਸਦੀ ਦਾ ਵਾਧਾ ਦੇਖਿਆ ਗਿਆ ਹੈ ਅਤੇ ਇਹ ਫਿਲਹਾਲ 90.89 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।…
ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਕਾਰਨ ਭਾਰਤ ਉੱਥੇ ਮੌਜੂਦ ਆਪਣੇ ਨਾਗਰਿਕਾਂ ਨੂੰ ਲੈ ਕੇ ਚਿੰਤਤ ਹੈ। ਭਾਰਤ ਨੇ ਇਜ਼ਰਾਈਲ ਤੋਂ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਲਈ ‘ਆਪ੍ਰੇਸ਼ਨ ਅਜੇ’ ਸ਼ੁਰੂ ਕੀਤਾ ਹੈ। ਇਸ ਨਿਕਾਸੀ ਮੁਹਿੰਮ ਤਹਿਤ ਇਜ਼ਰਾਈਲ ਤੋਂ ਭਾਰਤੀਆਂ ਦਾ ਦੂਜਾ ਬੇੜਾ ਦਿੱਲੀ ਪਹੁੰਚ ਗਿਆ ਹੈ। 235 ਭਾਰਤੀ ਨਾਗਰਿਕਾਂ ਨੂੰ ਲੈ ਕੇ ਇੱਕ ਵਿਸ਼ੇਸ਼…
ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਦੇ ਨਾਂ ’ਤੇ ਇਕ ਮੰਗ ਪੱਤਰ ਉਨ੍ਹਾਂ ਦੇ ਸਲਾਹਕਾਰ ਤਰੁਣ ਕੁਮਾਰ ਨੂੰ ਸੌਂਪਿਆ, ਜਿਸ ਵਿੱਚ ਉਨ੍ਹਾਂ ਕੈਨੇਡਾ ਵਿੱਚ ਰਹਿਣ ਵਾਲੇ ਭਾਰਤੀਆਂ ਨੂੰ ਵੀਜ਼ਾ ਸੇਵਾਵਾਂ ਪ੍ਰਦਾਨ ਕਰਨ ਦਾ ਮੁੱਦਾ ਉਠਾਇਆ। ਰਿੰਕੂ ਨੇ ਕਿਹਾ ਕਿ ਪੂਰੇ ਦੇਸ਼ ਖਾਸ ਕਰਕੇ ਪੰਜਾਬ ਤੋਂ ਵੱਡੀ…
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਹ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਐਸ ਵਾਈ ਐਲ ਨਹਿਰ ਦੇ ਮਾਮਲੇ ’ਤੇ ਬਹਿਸ ਵਾਸਤੇ ਤਿਆਰ ਹਨ ਕਿਉਂਕਿ ਉਹ ਸੂਬੇ ਦੇ ’ਅਸਲੀ’ ਮੁੱਖ ਮੰਤਰੀ ਵਜੋਂ ਕੰਮ ਕਰ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਹਿਸ ਛੇਤੀ ਤੋਂ ਛੇਤੀ ਕੀਤੀ…
ਤੁਹਾਡਾ ਸੁਆਗਤ ਹੈ ! ਅਸੀਂ ਇੱਕ ਪ੍ਰਮੁੱਖ ਅਤੇ ਭਰੋਸੇਮੰਦ ਖਬਰ ਪ੍ਰਕਾਸ਼ਕ ਹਾਂ, ਜੋ ਤੁਹਾਨੂੰ ਨਵੀਨਤਮ ਖਬਰਾਂ, ਖੇਡਾਂ, ਵਿਗਿਆਨ, ਤਕਨਾਲੋਜੀ, ਮਨੋਰੰਜਨ, ਸਿਹਤ ਅਤੇ ਹੋਰ ਮਹੱਤਵਪੂਰਨ ਘਟਨਾਵਾਂ ਬਾਰੇ ਅੱਪਡੇਟ ਪ੍ਰਦਾਨ ਕਰਦੇ ਹਾਂ। ਸਾਡਾ ਉਦੇਸ਼ ਤੁਹਾਨੂੰ ਸਹੀ ਅਤੇ ਭਰੋਸੇਮੰਦ ਖ਼ਬਰਾਂ ਪ੍ਰਦਾਨ ਕਰਨਾ ਹੈ, ਤਾਂ ਜੋ ਤੁਸੀਂ ਦੁਨੀਆ ਵਿੱਚ ਕੀ ਹੋ ਰਿਹਾ ਹੈ ਬਾਰੇ ਸੂਚਿਤ ਰਹਿ ਸਕੋ।
फॉलो करें
Copyright © 2021 Ekam News All rights reserved. | Designed by Website development company - Traffic Tail