ਨਰਾਤਿਆਂ ‘ਚ ਸਾਰੇ ਵਰਤ ਰੱਖਣ ਵਾਲਿਆਂ ਲਈ ਇਹ ਹਨ ਹੈਲਦੀ ਆਪਸ਼ਨ, ਫਿਟਨੈੱਸ-ਐਨਰਜੀ ਨਾਲ ਭਰਪੂਰ

ਨਰਾਤਿਆਂ ‘ਚ ਸਾਰੇ ਵਰਤ ਰੱਖਣ ਵਾਲਿਆਂ ਲਈ ਇਹ ਹਨ ਹੈਲਦੀ ਆਪਸ਼ਨ, ਫਿਟਨੈੱਸ-ਐਨਰਜੀ ਨਾਲ ਭਰਪੂਰ

ਮਾਤਾ ਰਾਣੀ ਦੇ ਨਰਾਤੇ 15 ਅਕਤੂਬਰ ਤੋਂ ਸ਼ੁਰੂ ਹੋ ਚੁੱਕੇ ਹਨ। ਇਸ ਦੌਰਾਨ ਦੇਵੀਆਂ ਦੀ ਅਰਾਧਨਾ ਵਿੱਚ ਕੁਝ ਲੋਕ ਨੌਂ ਦਿਨ ਵਰਤ ਰੱਖਦੇ ਹਨ। ਇਸ ਨਾਲ ਸਰੀਰ ਦੀ ਅੰਦਰੋਂ ਸਫਾਈ ਵੀ ਹੋ ਜਾਂਦੀ ਹੈ। ਹਾਲਾਂਕਿ, ਕੁਝ ਲੋਕ ਵਰਤ ਦੇ ਦੌਰਾਨ ਵੱਖ-ਵੱਖ ਤਰ੍ਹਾਂ ਦੇ ਪਕਵਾਨ ਖਾਣਾ ਪਸੰਦ ਕਰਦੇ ਹਨ, ਜੋ ਕਿ ਤੇਲ, ਨਮਕ, ਚਰਬੀ ਜਾਂ ਸਧਾਰਨ…

ਮੁੱਖ ਮੰਤਰੀ ਭਗਵੰਤ ਮਾਨ ਦਾ ਕੱਲ੍ਹ ਹੈ ਜਨਮਦਿਨ, ‘ਆਪ’ ਵਰਕਰਾਂ ਵੱਲੋਂ ਹਰ ਜ਼ਿਲ੍ਹੇ ‘ਚ ਲਗਾਏ ਜਾਣਗੇ ਖੂਨਦਾਨ ਕੈਂਪ

ਮੁੱਖ ਮੰਤਰੀ ਭਗਵੰਤ ਮਾਨ ਦਾ ਕੱਲ੍ਹ ਹੈ ਜਨਮਦਿਨ, ‘ਆਪ’ ਵਰਕਰਾਂ ਵੱਲੋਂ ਹਰ ਜ਼ਿਲ੍ਹੇ ‘ਚ ਲਗਾਏ ਜਾਣਗੇ ਖੂਨਦਾਨ ਕੈਂਪ

ਮੁੱਖ ਮੰਤਰੀ ਭਗਵੰਤ ਮਾਨ ਦਾ ਕੱਲ੍ਹ ਯਾਨੀ 17 ਅਕਤੂਬਰ ਨੂੰ ਜਨਮ ਦਿਨ ਹੈ। ਇਸ ਮੌਕੇ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਖੂਨਦਾਨ ਕੈਂਪ ਲਾਏ ਜਾ ਰਹੇ ਹਨ। ਇਹ ਖੂਨ ਦਾਨ ਕੈਂਪ ਭਲਕੇ ਜਲੰਧਰ ਦੇ ਵਿਰਸਾ ਵਿਹਾਰ ਨਾਮਦੇਵ ਚੌਂਕ ਵਿੱਚ ਆਪ ਆਗੂ ਦੀਪਕ ਬਾਲੀ ਅਤੇ ਦਿ ਲਾਈਫ ਹੈਲਪਰਸ ਵੱਲੋਂ ਲਾਇਆ ਜਾ ਰਿਹਾ ਹੈ।…

ਮਨਪ੍ਰੀਤ ਬਾਦਲ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, HC ਨੇ ਦਿੱਤੀ ਅੰਤਰਿਮ ਜ਼ਮਾਨਤ

ਮਨਪ੍ਰੀਤ ਬਾਦਲ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, HC ਨੇ ਦਿੱਤੀ ਅੰਤਰਿਮ ਜ਼ਮਾਨਤ

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਨਪ੍ਰੀਤ ਬਾਦਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਗਈ ਹੈ। ਹਾਈ ਕੋਰਟ ਨੇ ਪਲਾਟ ਘੁਟਾਲੇ ਵਿੱਚ ਅੰਤਰਿਮ ਜ਼ਮਾਨਤ ਦਿੱਤੀ ਹੈ। ਇਸ ਦੌਰਾਨ ਮਨਪ੍ਰੀਤ ਬਾਦਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਗਏ ਹਨ। ਨਾਲ ਹੀ ਸਰਕਾਰ…

ਫ਼ਿਰੋਜ਼ਪੁਰ ‘ਚ ਵੱਡਾ ਹਾਦਸਾ, ਝੂਲੇ ਤੋਂ ਡਿੱਗੇ 3 ਮੁੰਡੇ, ਇੱਕ ਨਾਬਾਲਗ ਦੀ ਮੌਤ
|

ਫ਼ਿਰੋਜ਼ਪੁਰ ‘ਚ ਵੱਡਾ ਹਾਦਸਾ, ਝੂਲੇ ਤੋਂ ਡਿੱਗੇ 3 ਮੁੰਡੇ, ਇੱਕ ਨਾਬਾਲਗ ਦੀ ਮੌਤ

ਜਾਂਚ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਭੇਜ ਦਿੱਤਾ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਥਾਣਾ ਸਦਰ ਦੇ ਇੰਚਾਰਜ ਰਵੀ ਚੌਹਾਨ ਨੇ ਅਮਨਦੀਪ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਪੁਲਿਸ ਝੂਲੇ ਦੇ ਮਾਲਕ ਦੀ ਭਾਲ ਵਿੱਚ ਲੱਗੀ ਹੋਈ ਹੈ। ਫ਼ਿਰੋਜ਼ਪੁਰ: ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਦੁਲਚੀਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ…

Ind vs Pak: ਪਾਕਿਸਤਾਨੀ ਕ੍ਰਿਕਟਰ ਨੇ ‘ਜੈ ਸ਼੍ਰੀ ਰਾਮ’ ਕਹਿ ਕੇ ਭਾਰਤ ਦੀ ਜਿੱਤ ਦੀ ਦਿੱਤੀ ਵਧਾਈ, ਸ਼ੋਏਬ ਅਖਤਰ ਨੇ ਕੀਤਾ ਰੀਐਕਟ
|

Ind vs Pak: ਪਾਕਿਸਤਾਨੀ ਕ੍ਰਿਕਟਰ ਨੇ ‘ਜੈ ਸ਼੍ਰੀ ਰਾਮ’ ਕਹਿ ਕੇ ਭਾਰਤ ਦੀ ਜਿੱਤ ਦੀ ਦਿੱਤੀ ਵਧਾਈ, ਸ਼ੋਏਬ ਅਖਤਰ ਨੇ ਕੀਤਾ ਰੀਐਕਟ

India vs Pakistan: ਅਸੀਂ ਗੱਲ ਕਰ ਰਹੇ ਹਾਂ ਪਾਕਿਸਤਾਨ ਦੇ ਹਿੰਦੂ ਕ੍ਰਿਕਟਰ ਦਾਨਿਸ਼ ਕਨੇਰੀਆ ਦੀ। ਦਾਨਿਸ਼ ਕਨੇਰੀਆ ਨੇ ਖੁਦ ਜੈ ਸ਼੍ਰੀ ਰਾਮ ਲਿਖ ਕੇ ਟੀਮ ਇੰਡੀਆ ਨੂੰ ਵਧਾਈ ਦਿੱਤੀ। ਆਪਣੇ ਯੂਟਿਊਬ ਚੈਨਲ ‘ਤੇ ਗੱਲਬਾਤ ਕਰਦੇ ਹੋਏ ਦਾਨਿਸ਼ ਨੇ ਕਿਹਾ, “ਪਾਕਿਸਤਾਨ ਵਲੋਂ ਅੱਜ ਖੇਡੀ ਗਈ ਕ੍ਰਿਕਟ ਅਸਲ ‘ਚ ਚੰਗੀ ਨਹੀਂ ਸੀ। ਵਿਸ਼ਵ ਕੱਪ 2023 ਦਾ 12ਵਾਂ…

ਚੰਡੀਗੜ੍ਹ ਪੀਜੀਆਈ ਵਿਚ ਮੁੜ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜੀਆਂ
|

ਚੰਡੀਗੜ੍ਹ ਪੀਜੀਆਈ ਵਿਚ ਮੁੜ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜੀਆਂ

ਚੰਡੀਗੜ੍ਹ ਦੇ ਪੀਜੀਆਈ ਵਿੱਚ ਇੱਕ ਵਾਰ ਫਿਰ ਅੱਗ ਲੱਗਣ ਦੀ ਖਬਰ ਹੈ। ਮੌਕੇ ਉਤੇ 5 ਤੋਂ 6 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਜੂਦ ਹਨ। ਜਾਣਕਾਰੀ ਮਿਲੀ ਹੈ ਕਿ ਅੱਗ ਇੱਕ ਸ਼ਾਰਟ ਸਰਕਟ ਕਾਰਨ ਲੱਗੀ ਹੈ। ਮਰੀਜ਼ਾਂ ਨੂੰ ਓਪੀਡੀ ਤੋਂ ਪਾਰਕਿੰਗ ਵਿੱਚ ਲਿਜਾਇਆ ਗਿਆ ਹੈ। ਚੰਡੀਗੜ੍ਹ ਦੇ ਪੀਜੀਆਈ ਵਿੱਚ ਇੱਕ ਵਾਰ ਫਿਰ ਅੱਗ ਲੱਗਣ ਦੀ ਖਬਰ ਹੈ।…

PGI ਦੇ EYE ਸੈਂਟਰ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ’ਤੇ ਪੁੱਜੀ

PGI ਦੇ EYE ਸੈਂਟਰ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ’ਤੇ ਪੁੱਜੀ

ਚੰਡੀਗੜ੍ਹ ਪੀਜੀਆਈ ਦੇ ਆਈ ਸੈਂਟਰ ਵਿੱਚ ਸਵੇਰੇ ਅਚਾਨਕ ਅੱਗ ਲੱਗ ਗਈ। ਫਿਲਹਾਲ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਜੂਦ ਹਨ। ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਅੱਗ ਬੁਝਾਉਣ ਦੇ ਯਤਨ ਕੀਤੇ ਜਾ ਰਹੇ ਹਨ। ਪੀਜੀਆਈ ਚੰਡੀਗੜ੍ਹ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ। ਦੱਸਿਆ ਜਾ ਰਿਹਾ ਹੈ ਅੱਗ ਸ਼ਾਰਟ ਸਰਕਟ ਕਾਰਨ ਲੱਗਿਆ ਹੈ। ਕੁਝ ਦਿਨ…

‘ਆਮ ਆਦਮੀ ਪਾਰਟੀ ਨੇ ਕੀਤਾ ਨਵੇਂ ਬਲਾਕ ਪ੍ਰਧਾਨਾਂ ਦਾ ਐਲਾਨ, List ਜਾਰੀ

‘ਆਮ ਆਦਮੀ ਪਾਰਟੀ ਨੇ ਕੀਤਾ ਨਵੇਂ ਬਲਾਕ ਪ੍ਰਧਾਨਾਂ ਦਾ ਐਲਾਨ, List ਜਾਰੀ

ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਬਲਾਕ ਪੱਧਰ ‘ਤੇ ਨਿਯੁਕਤੀਆਂ ਕੀਤੀਆਂ ਹਨ। ਦੱਸ ਦਈਏ ਕਿ ਦੋ ਦਿਨ ਪਹਿਲਾਂ ਸਾਰੇ ਬਲਾਕਾਂ ਨੂੰ ਭੰਗ ਕਰ ਦਿੱਤਾ ਗਿਆ ਸੀ ਅਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ, ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਕਾਰਜਕਾਰੀ ਪ੍ਰਧਾਨ ਬੁੱਧ ਰਾਮ…

ਵਿਦਿਆਰਥੀਆਂ ਦੇ ਖਾਤੇ ‘ਚ ਗਲਤੀ ਨਾਲ ਗਏ ਸਕਾਲਰਸ਼ਿਪ ਦੇ ਕਰੋੜਾਂ ਰੁਪਏ , ਦਿੱਤਾ ਅਲਟੀਮੇਟਮ ਸਿੱਖਿਆ ਵਿਭਾਗ ਨੇ ਮੰਗੇ ਵਾਪਸ

ਵਿਦਿਆਰਥੀਆਂ ਦੇ ਖਾਤੇ ‘ਚ ਗਲਤੀ ਨਾਲ ਗਏ ਸਕਾਲਰਸ਼ਿਪ ਦੇ ਕਰੋੜਾਂ ਰੁਪਏ , ਦਿੱਤਾ ਅਲਟੀਮੇਟਮ ਸਿੱਖਿਆ ਵਿਭਾਗ ਨੇ ਮੰਗੇ ਵਾਪਸ

ਪੰਜਾਬ ਵਿਚ ਸਿੱਖਿਆ ਵਿਭਾਗ ਦੀ ਲਾਪ੍ਰਵਾਹੀ ਨਾਲ 23 ਹਜ਼ਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਵਜੋਂ ਗਲਤੀ ਨਾਲ ਦੋ ਗੁਣਾ ਤੇ ਕਈਆਂ ਨੂੰ ਤਿੰਨ ਗੁਣਾ ਸਕਾਲਰਸ਼ਿਪ ਰਕਮ ਟਰਾਂਸਫਰ ਹੋ ਗਈ। ਇਸ ਵਿਚ ਹੁਣ ਵਿਦਿਆਰਥੀਆਂ ਤੋਂ ਕਰੋੜਾਂ ਰੁਪਏ ਵਾਪਸ ਲੈਣ ਲਈ ਸਕੂਲਾਂ ਨੂੰ ਨੋਟਿਸ ਭੇਜਿਆ ਗਿਆ ਹੈ। ਹੁਣ ਵਿਦਿਆਰਥੀਆਂ ਨੂੰ 20 ਅਕਤੂਬਰ ਤੱਕ ਰਕਮ ਐੱਚਡੀਐੱਫਸੀ ਬੈਂਕ ਵਿਚ ਜਮ੍ਹਾ ਕਰਵਾ…

ਪੰਜਾਬ  ‘ਚ ਤੜਕਸਰ ਪਿਆ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਪੰਜਾਬ ‘ਚ ਤੜਕਸਰ ਪਿਆ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼ ਇਕਦਮ ਬਦਲ ਗਿਆ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅੱਜ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਇਹ ਸਿਲਸਲਾ ਅਗਲੇ ਦਿਨੀਂ ਵੀ ਜਾਰੀ ਰਹਿਣ ਵਾਲਾ ਹੈ। ਇਸ ਨਾਲ ਠੰਡ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦੇ ਹੋਏ ਕਿਹਾ ਹੈ ਕਿ ਉੱਤਰ-ਪੱਛਮੀ ਭਾਰਤ ਦੇ ਕਈ ਰਾਜਾਂ…