ਮੋਗਾ ‘ਚ ਨਿੱਜੀ ਰੰਜਿਸ਼ ਕਾਰਨ ਚੱਲੀਆਂ ਗੋਲੀਆਂ, ਸਰਪੰਚ ਤੇ ਸਾਥੀ ਦੀ ਗੋਲੀ ਲੱਗਣ ਨਾਲ ਹੋਈ ਮੌਤ
ਮੋਗਾ ਦੇ ਪਿੰਡ ਖੋਸਾ ਕੋਟਲਾ ‘ਤੋਂ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਪਿੰਡ ਵਿੱਚ ਸ਼ੁੱਕਰਵਾਰ ਸਵੇਰੇ ਆਪਸੀ ਰੰਜਿਸ਼ ਕਾਰਨ ਦੋ ਧਿਰਾਂ ਵਿੱਚ ਗੋਲੀਬਾਰੀ ਹੋਈ। ਇਸ ਵਿੱਚ ਪਿੰਡ ਦੇ ਸਰਪੰਚ ਤੇ ਉਸ ਦੇ ਸਾਥੀ ਦੀ ਗੋਲੀ ਲੱਗਣ ਮੌਤ ਹੋ ਗਈ। ਦੋਹਰੇ ਕਤਲ ਕਾਰਨ ਪਿੰਡ ‘ਚ ਸਨਸਨੀ ਫੈਲ ਗਈ ਹੈ। ਦੂਜੇ ਪਾਸੇ ਦੇ ਦੋ ਲੋਕ ਜ਼ਖਮੀ…