ਗੁਰਦਾਸਪੁਰ ‘ਚ ਮਨਾਇਆ ਗਿਆ ਪੁਲਿਸ ਯਾਦਗਾਰੀ ਦਿਵਸ, 189 ਸੁਰੱਖਿਆ ਕਰਮੀਆਂ ਨੂੰ ਦਿੱਤੀ ਸ਼ਰਧਾਂਜਲੀ

ਗੁਰਦਾਸਪੁਰ ‘ਚ ਮਨਾਇਆ ਗਿਆ ਪੁਲਿਸ ਯਾਦਗਾਰੀ ਦਿਵਸ, 189 ਸੁਰੱਖਿਆ ਕਰਮੀਆਂ ਨੂੰ ਦਿੱਤੀ ਸ਼ਰਧਾਂਜਲੀ

ਗੁਰਦਾਸਪੁਰ ਵਿੱਚ ਅੱਜ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। SSP ਗੁਰਦਾਸਪੁਰ ਨੇ ਸ਼ਹੀਦ ਪੰਜਾਬ ਪੁਲਿਸ ਅਤੇ ਹੋਰ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਹਮੇਸ਼ਾ ਹੀ ਦੇਸ਼ ਅਤੇ ਸੂਬੇ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਦੇ ਹੋਏ ਮਹਾਨ ਕੁਰਬਾਨੀਆਂ ਦੇ ਕੇ ਗੌਰਵਮਈ ਇਤਿਹਾਸ ਸਿਰਜਿਆ ਹੈ। ਪੰਜਾਬ…

ਦਿੱਲੀ ਤੋਂ ਸ਼੍ਰੀ ਮਾਤਾ ਵੈਸ਼ਣੋ ਦੇਵੀ ਜਾਣ ਵਾਲਿਆਂ ਲਈ ਖੁਸ਼ਖਬਰੀ, ਰੇਲਵੇ ਚਲਾਉਣ ਜਾ ਰਿਹਾ ਇਹ ਸਪੈਸ਼ਲ ਟ੍ਰੇਨਾਂ

ਦਿੱਲੀ ਤੋਂ ਸ਼੍ਰੀ ਮਾਤਾ ਵੈਸ਼ਣੋ ਦੇਵੀ ਜਾਣ ਵਾਲਿਆਂ ਲਈ ਖੁਸ਼ਖਬਰੀ, ਰੇਲਵੇ ਚਲਾਉਣ ਜਾ ਰਿਹਾ ਇਹ ਸਪੈਸ਼ਲ ਟ੍ਰੇਨਾਂ

ਰੇਲ ਯਾਤਰੀਆਂ ਦੀ ਸਹੂਲਤ ਲਈ ਤੇ ਤਿਓਹਾਰੀ ਸੀਜ਼ਨ ਨੂੰ ਦੇਖਦੇ ਹੋਏ ਰੇਲਵੇ ਨੇ ਨਵੀਂ ਦਿੱਲੀ-ਸ਼੍ਰੀ ਮਾਤਾ ਵੈਸ਼ਣੋ ਦੇਵੀ ਕਟੜਾ ਵਿਚ ਗਤੀ ਸ਼ਕਤੀ ਸੁਪਰਫਾਸਟ ਐਕਸਪ੍ਰੈਸ ਸਪੈਸ਼ਲ ਸ਼ੁਰੂ ਕਰ ਦਿੱਤੀ ਹੈ। ਫਿਰੋਜ਼ਪੁਰ ਮੰਡਲ ਰੇਲਵੇ ਦੇ ਅਧਿਕਾਰੀਆਂ ਮੁਤਾਬਕ 04071/04072 ਨਵੀਂ ਦਿੱਲੀ-ਸ਼੍ਰੀ ਮਾਤਾ ਵੈਸ਼ਣੋ ਦੇਵੀ ਕੱਟੜਾ-ਨਵੀਂ ਦਿੱਲੀ ਗਤੀ ਸ਼ਕਤੀ ਸੁਪਰ ਫਾਸਟ ਐਕਸਪ੍ਰੈਸ ਸਪੈਸ਼ਲ ਟ੍ਰੇਨ ਨੂੰ 2 ਟ੍ਰਿਪ ਚਲਾਉਣ ਦਾ…

ਸੁਰਜੀਤ ਹਾਕੀ ਟੂਰਨਾਮੈਂਟ ਨਹੀਂ ਖੇਡ ਸਕੇਗਾ ਪਾਕਿਸਤਾਨ, ਕੇਂਦਰ ਨੇ ਦੋਵੇਂ ਟੀਮਾਂ ਨੂੰ ਨਹੀਂ ਦਿੱਤਾ ਵੀਜ਼ਾ

ਸੁਰਜੀਤ ਹਾਕੀ ਟੂਰਨਾਮੈਂਟ ਨਹੀਂ ਖੇਡ ਸਕੇਗਾ ਪਾਕਿਸਤਾਨ, ਕੇਂਦਰ ਨੇ ਦੋਵੇਂ ਟੀਮਾਂ ਨੂੰ ਨਹੀਂ ਦਿੱਤਾ ਵੀਜ਼ਾ

ਜਲੰਧਰ ਵਿਚ ਆਯੋਜਿਤ ਸੁਰਜੀਤ ਹਾਕੀ ਟੂਰਨਾਮੈਂਟ ਵਿਚ ਪਾਕਿਸਤਾਨ ਦੀ ਟੀਮ ਨਹੀਂ ਖੇਡ ਸਕੇਗੀ। ਕੇਂਦਰ ਸਰਕਾਰ ਨੇ ਦੋਵੇਂ ਟੀਮਾਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਨਾਲ ਹਾਕੀ ਪ੍ਰੇਮੀ ਕਾਫੀ ਨਿਰਾਸ਼ ਹਨ। ਦੂਜੇ ਪਾਸੇ ਹਾਕੀ ਪ੍ਰਮੋਟਰ ਸਵਾਲ ਕਰ ਰਹੇ ਹਨ ਕਿ ਕ੍ਰਿਕਟ ਟੀਮ ਨੂੰ ਵੀਜ਼ਾ ਮਿਲ ਜਾਂਦਾ ਹੈ ਪਰ ਹਾਕੀ ਟੀਮ ਨੂੰ ਨਹੀਂ। ਹਾਲਾਂਕਿ…

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਦਲੇ 25 ਸਕੂਲਾਂ ਦੇ ਨਾਂ, ਦੇਖੋ ਪੂਰੀ ਲਿਸਟ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਦਲੇ 25 ਸਕੂਲਾਂ ਦੇ ਨਾਂ, ਦੇਖੋ ਪੂਰੀ ਲਿਸਟ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 25 ਸਕੂਲਾਂ ਦੇ ਨਾਂ ਬਦਲ ਦਿੱਤੇ ਹਨ। ਜਿਹੜੇ ਸਕੂਲਾਂ ਦੇ ਨਾਂ ਬਦਲੇ ਗਏ ਹਨ ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ।

CM ਮਾਨ ਦਾ ਵੱਡਾ ਐਲਾਨ, ਸੂਬੇ ‘ਚ 20 ਤੋਂ 30 ਦਸੰਬਰ ਤੱਕ ਨਹੀਂ ਮਨਾਇਆ ਜਾਵੇਗਾ ਕੋਈ ਖੁਸ਼ੀ ਵਾਲਾ ਸਮਾਗਮ

CM ਮਾਨ ਦਾ ਵੱਡਾ ਐਲਾਨ, ਸੂਬੇ ‘ਚ 20 ਤੋਂ 30 ਦਸੰਬਰ ਤੱਕ ਨਹੀਂ ਮਨਾਇਆ ਜਾਵੇਗਾ ਕੋਈ ਖੁਸ਼ੀ ਵਾਲਾ ਸਮਾਗਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਵਿੱਚ ਸੈਸ਼ਨ ਵਿੱਚ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਸਦਨ ‘ਚ ਕਿਹਾ ਕਿ ਦਸੰਬਰ ਦੇ ਮਹੀਨੇ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ ਜਿਸ ਕਰਕੇ ਇਹ ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਇਸ ਲਈ 20 ਦਸਬੰਰ ਤੋਂ…

ਤੇਜ਼ੀ ਨਾਲ ਡੇਂਗੂ ਦਾ ਸ਼ਿਕਾਰ ਹੋ ਰਹੇ ਨੇ ਬੱਚੇ, ਜਾਣੋ ਇਸ ਤੋਂ ਬਚਣ ਦਾ ਸਹੀ ਤਰੀਕਾ

ਤੇਜ਼ੀ ਨਾਲ ਡੇਂਗੂ ਦਾ ਸ਼ਿਕਾਰ ਹੋ ਰਹੇ ਨੇ ਬੱਚੇ, ਜਾਣੋ ਇਸ ਤੋਂ ਬਚਣ ਦਾ ਸਹੀ ਤਰੀਕਾ

ਡੇਂਗੂ ਇੱਕ ਖਤਰਨਾਕ ਬੁਖਾਰ ਹੈ। ਜਿਸ ਕਾਰਨ ਪਲੇਟਲੈਟਸ ਤੇਜ਼ੀ ਨਾਲ ਘਟਦੇ ਹਨ। ਹਰ ਰੋਜ਼ ਵੱਡੀ ਗਿਣਤੀ ਵਿੱਚ ਡੇਂਗੂ ਦੇ ਮਰੀਜ਼ ਆ ਰਹੇ ਹਨ। ਹਸਪਤਾਲਾਂ ਵਿੱਚ ਲਗਭਗ ਹਰ ਪਾਸੇ ਡੇਂਗੂ ਦੇ ਮਰੀਜ਼ਾਂ ਦੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਕਈ ਰਾਜ ਸਰਕਾਰਾਂ ਵੀ ਡੇਂਗੂ ਦੀ ਰੋਕਥਾਮ ਲਈ ਕਈ ਕਦਮ ਚੁੱਕ ਰਹੀਆਂ ਹਨ। ਸਭ ਤੋਂ ਖ਼ਤਰਨਾਕ ਗੱਲ ਇਹ ਹੈ…

ਜਾਣੋ ਗੁੜ ਕਿੰਨੀ ਤਰ੍ਹਾਂ ਦੇ ਹੁੰਦੇ? ਕਿਹੜਾ ਗੁੜ ਸਰਦੀਆਂ ਵਿੱਚ ਖਾਣਾ ਜ਼ਿਆਦਾ ਫਾਇਦੇਮੰਦ?
|

ਜਾਣੋ ਗੁੜ ਕਿੰਨੀ ਤਰ੍ਹਾਂ ਦੇ ਹੁੰਦੇ? ਕਿਹੜਾ ਗੁੜ ਸਰਦੀਆਂ ਵਿੱਚ ਖਾਣਾ ਜ਼ਿਆਦਾ ਫਾਇਦੇਮੰਦ?

ਠੰਡੇ ਮੌਸਮ ‘ਚ ਗੁੜ ਖਾਣਾ ਸਾਡੇ ਸਰੀਰ ਲਈ ਫਾਇਦੇਮੰਦ ਹੁੰਦਾ ਹੈ। ਸਭ ਤੋਂ ਪਹਿਲਾਂ, ਗੁੜ ਵਿੱਚ ਕੁਦਰਤੀ ਚੀਨੀ ਹੁੰਦੀ ਹੈ ਜੋ ਊਰਜਾ ਪ੍ਰਦਾਨ ਕਰਦੀ ਹੈ ਅਤੇ ਠੰਡ ਤੋਂ ਬਚਾਉਂਦੀ ਹੈ। ਗੁੜ ਖਾਣ ਨਾਲ ਸਾਡਾ ਸਰੀਰ ਗਰਮ ਰਹਿੰਦਾ ਹੈ। ਇਸ ਤੋਂ ਇਲਾਵਾ ਗੁੜ ‘ਚ ਆਇਰਨ ਅਤੇ ਕੈਲਸ਼ੀਅਮ ਪਾਇਆ ਜਾਂਦਾ ਹੈ ਜੋ ਸਾਡੀਆਂ ਹੱਡੀਆਂ ਨੂੰ ਮਜ਼ਬੂਤ ​​ਬਣਾਉਣ…

ਹੋਲਡ ‘ਤੇ ਰੱਖੀ ਗਈ ‘ਗਗਨਯਾਨ ਮਿਸ਼ਨ’ ਦੀ ਪਹਿਲੀ ਟੈਸਟ ਫਲਾਈਟ

ਹੋਲਡ ‘ਤੇ ਰੱਖੀ ਗਈ ‘ਗਗਨਯਾਨ ਮਿਸ਼ਨ’ ਦੀ ਪਹਿਲੀ ਟੈਸਟ ਫਲਾਈਟ

ਇਸਰੋ ਨੇ ਮਿਸ਼ਨ ਗਗਨਯਾਨ (Mission Gaganyaan) ਦੀ ਪਹਿਲੀ ਟੈਸਟ ਫਲਾਈਟ ਰੋਕ ਦਿੱਤੀ ਹੈ। ਇਸਰੋ ਦੇ ਮੁਖੀ ਐਸ ਸੋਮਨਾਥ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ – ਅਸੀਂ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਕੀ ਸਮੱਸਿਆ ਆਈ ਹੈ। ਇਹ ਮਿਸ਼ਨ ਸ਼ਨੀਵਾਰ (21 ਅਕਤੂਬਰ 2023) ਨੂੰ ਸਵੇਰੇ 8 ਵਜੇ ਲਾਂਚ ਕੀਤਾ ਜਾਣਾ ਸੀ। ਇਸਰੋ ਦੇ…

ਸੁਖਪਾਲ ਖਹਿਰਾ ਮਾਮਲੇ ‘ਚ ਮਾਨ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ

ਸੁਖਪਾਲ ਖਹਿਰਾ ਮਾਮਲੇ ‘ਚ ਮਾਨ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ

ਚੰਡੀਗੜ੍ਹ : ਡਰੱਗ ਮਾਮਲੇ ਵਿੱਚ ਜਲਾਲਾਬਾਦ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਲੇ ਤੱਕ ਹਾਈ ਕੋਰਟ ਤੋਂ ਰਾਹਤ ਤਾਂ ਨਹੀਂ ਪਰ ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ ‘ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਭਗਵੰਤ ਮਾਨ ਸਰਕਾਰ ਤੇ ਹੋਰਨਾਂ ਨੂੰ ਨੋਟਿਸ ਭੇਜਿਆ ਹੈ। ਨੋਟਿਸ ਵਿਚ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਜਵਾਬ ਦਾਖ਼ਲ ਕਰਨ…

ਕੈਨੇਡਾ ਨੇ ਚੰਡੀਗੜ੍ਹ ਸਥਿਤ ਆਪਣੇ ਵੀਜ਼ਾ ਐਪਲੀਕੇਸ਼ਨ ਸੈਂਟਰ ਦੀ ਸੇਵਾ ਨੂੰ ਕੀਤਾ ਬੰਦ
|

ਕੈਨੇਡਾ ਨੇ ਚੰਡੀਗੜ੍ਹ ਸਥਿਤ ਆਪਣੇ ਵੀਜ਼ਾ ਐਪਲੀਕੇਸ਼ਨ ਸੈਂਟਰ ਦੀ ਸੇਵਾ ਨੂੰ ਕੀਤਾ ਬੰਦ

ਪਿਛਲੇ ਕਈ ਦਿਨਾਂ ਤੋਂ ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਵਿਵਾਦ ਦੇ ਦਰਮਿਆਨ ਚੰਡੀਗੜ੍ਹ ਸਥਿਤ ਕੌਂਸਲੇਟ ਜਨਰਲ ਆਫ ਕੈਨੇਡਾ ਦਫਤਰ (Consulate General of Canada Office) ਵੱਲੋਂ ਵੀਜ਼ਾ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ। ਹੁਣ ਇਹ ਸੇਵਾ ਦਿੱਲੀ ਵਿੱਚ ਕੈਨੇਡਾ ਦੇ ਹਾਈ ਕਮਿਸ਼ਨ ਦੇ ਦਫ਼ਤਰ ਵਿੱਚ ਉਪਲਬਧ ਹੋਵੇਗੀ। ਦਫ਼ਤਰ ਦੇ ਦਰਵਾਜ਼ੇ ’ਤੇ…