ਦਸੰਬਰ ਵਾਂਗ ਡਿੱਗਿਆ ਪੰਜਾਬ ‘ਚ ਰਾਤਾਂ ਦਾ ਪਾਰਾ, ਜਾਣੋ ਅਗਲੇ ਦਿਨਾਂ ‘ਚ ਮੌਸਮ ਦਾ ਹਾਲ

ਦਸੰਬਰ ਵਾਂਗ ਡਿੱਗਿਆ ਪੰਜਾਬ ‘ਚ ਰਾਤਾਂ ਦਾ ਪਾਰਾ, ਜਾਣੋ ਅਗਲੇ ਦਿਨਾਂ ‘ਚ ਮੌਸਮ ਦਾ ਹਾਲ

ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਵਿੱਚ ਆਈ ਤਬਦੀਲੀ ਦਾ ਅਸਰ ਪੰਜਾਬ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਰਾਤ ਦਾ ਪਾਰਾ ਦਸੰਬਰ ਵਾਂਗ ਡਿੱਗਣਾ ਸ਼ੁਰੂ ਹੋ ਗਿਆ ਹੈ। ਪੰਜਾਬ ਵਿੱਚ ਮੰਗਲਵਾਰ ਨੂੰ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ ਤਿੰਨ…

ਅਦਾਕਾਰ ਰਾਜਕੁਮਾਰ ਰਾਵ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੋਣ ਕਮਿਸ਼ਨ ਨੇ ਬਣਾਇਆ ਨੈਸ਼ਨਲ ਆਈਕਨ

ਅਦਾਕਾਰ ਰਾਜਕੁਮਾਰ ਰਾਵ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੋਣ ਕਮਿਸ਼ਨ ਨੇ ਬਣਾਇਆ ਨੈਸ਼ਨਲ ਆਈਕਨ

ਰਾਜਕੁਮਾਰ ਰਾਵ ਇੱਕ ਅਜਿਹੇ ਅਦਾਕਾਰ ਹਨ ਜਿਨ੍ਹਾਂ ਨੂੰ ਕੋਈ ਵੀ ਰੋਲ ਦਿੱਤਾ ਜਾਵੇ ਤਾਂ ਉਹ ਕਿਰਦਾਰ ਬਣ ਜਾਂਦੇ ਹਨ। ਪਰ ਹੁਣ ਰਾਜਕੁਮਾਰ ਰਾਵ ਜਲਦ ਹੀ ਲੋਕਾਂ ਨੂੰ ਵੋਟ ਦੇਣ ਦੀ ਅਪੀਲ ਕਰਦੇ ਨਜ਼ਰ ਆਉਣਗੇ। ਦਰਅਸਲ ਭਾਰਤ ਦੇ 5 ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਫਿਲਮ ਅਦਾਕਾਰ ਰਾਜਕੁਮਾਰ ਰਾਓ ਨੂੰ…

ਪੱਤਰਕਾਰ ਪ੍ਰੈਸ ਐਸੋਸੀਏਸ਼ਨ (ਰਜਿ) ਵਲੋਂ ਸਮੂਹ ਪੱਤਰਕਾਰ ਭਾਈਚਾਰੇ ਨੂੰ ਕੀਤੀ ਅਪੀਲ

ਪੱਤਰਕਾਰ ਪ੍ਰੈਸ ਐਸੋਸੀਏਸ਼ਨ (ਰਜਿ) ਵਲੋਂ ਸਮੂਹ ਪੱਤਰਕਾਰ ਭਾਈਚਾਰੇ ਨੂੰ ਕੀਤੀ ਅਪੀਲ

ਪੱਤਰਕਾਰ ਪ੍ਰੈਸ ਐਸੋਸੀਏਸ਼ਨ (ਰਜਿ) ਦੇ ਵਲੋਂ ਅਮ੍ਰਿਤਸਰ ਵਿੱਚ ਪੱਤਰਕਾਰ ਨਾਲ ਪੁਲਿਸ ਵਲੋਂ ਕੀਤੀ ਬਦਸਲੂਕੀ ਦੀ ਕੀਤੀ ਗਈ ਘੋਰ ਨਿਖੇਧੀ (ਕੁਲਪ੍ਰੀਤ ਸਿੰਘ ਏਕੱਮ) ਕਦੋ ਤੱਕ ਢਾਏ ਜਾਨ ਗਏ ਪੱਤਰਕਾਰਾਂ ਤੇ ਪੁਲਿਸ ਵਲੋਂ ਜ਼ੁਲਮ (ਰਾਜਕੁਮਾਰ ਸੂਰੀ)   ਪੱਤਰਕਾਰ ਪ੍ਰੈਸ ਐਸੋਸੀਏਸ਼ਨ (ਰਜਿ) ਵਲੋਂ ਸਮੂਹ ਪੱਤਰਕਾਰ ਭਾਈਚਾਰੇ ਨੂੰ ਅਅਪੀਲ ਕੀਤੀ ਜਾਂਦੀ ਹੈ ਕਿ ਜਿੰਨੀ ਦੇਰ ਅਸੀਂ ਇਕਜੁਟ ਦੀ ਇਕਾਗਰਤਾ…

ਸਕੂਲ ਪ੍ਰਿੰਸੀਪਲ ਤੇ ਹੈੱਡ ਮਾਸਟਰਾਂ ਨੂੰ ਮਿਲੀ ਖਾਲੀ ਪਟਵਾਰ ਸਰਕਲਾਂ ਦੀ ਜ਼ਿੰਮੇਵਾਰੀ, ਕਰਨਗੇ ਕਾਗਜ਼ਾਂ ਦੀ ਪੜਤਾਲ

ਸਕੂਲ ਪ੍ਰਿੰਸੀਪਲ ਤੇ ਹੈੱਡ ਮਾਸਟਰਾਂ ਨੂੰ ਮਿਲੀ ਖਾਲੀ ਪਟਵਾਰ ਸਰਕਲਾਂ ਦੀ ਜ਼ਿੰਮੇਵਾਰੀ, ਕਰਨਗੇ ਕਾਗਜ਼ਾਂ ਦੀ ਪੜਤਾਲ

ਪੰਜਾਬ ਵਿੱਚ ਪਟਵਾਰੀਆਂ ਵੱਲੋਂ ਖਾਲੀ ਪਏ ਪਟਵਾਰ ਸਰਕਲਾਂ ਦੀ ਜ਼ਿੰਮੇਵਾਰੀ ਛੱਡਣ ਤੋਂ ਬਾਅਦ 3193 ਸਰਕਲਾਂ ਵਿੱਚ ਆਮ ਲੋਕਾਂ ਨੂੰ ਰਜਿਸਟਰੀ ਸਬੰਧੀ ਦਸਤਾਵੇਜ਼ਾਂ ਦੀ ਪੜਤਾਲ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਸਤਾਵੇਜ਼ਾਂ ਦੀ ਤਸਦੀਕ ਨਾਲ ਸਬੰਧਤ ਕੰਮ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ, ਜਿਸ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਹੁਣ ਇਨ੍ਹਾਂ ਸਰਕਲਾਂ ਵਿੱਚ…

ਜੇਵਲਿਨ ਥ੍ਰੋਅ ‘ਚ ਭਾਰਤ ਦੇ ਸੁਮਿਤ ਅੰਤਿਲ ਨੇ ਜਿੱਤਿਆ ਗੋਲਡ ਮੈਡਲ, ਤੋੜਿਆ ਵਰਲਡ ਰਿਕਾਰਡ

ਜੇਵਲਿਨ ਥ੍ਰੋਅ ‘ਚ ਭਾਰਤ ਦੇ ਸੁਮਿਤ ਅੰਤਿਲ ਨੇ ਜਿੱਤਿਆ ਗੋਲਡ ਮੈਡਲ, ਤੋੜਿਆ ਵਰਲਡ ਰਿਕਾਰਡ

ਸੁਮਿਤ ਅੰਤਿਲ ਅਤੇ ਪੁਸ਼ਪੇਂਦਰ ਸਿੰਘ ਨੇ ਚੌਥੀ ਏਸ਼ੀਅਨ ਪੈਰਾ ਖੇਡਾਂ ਦੇ ਤੀਜੇ ਦਿਨ ਪੁਰਸ਼ਾਂ ਦੇ ਜੈਵਲਿਨ ਥਰੋਅ – F64 ਦੇ ਫਾਈਨਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਸੋਨੇ ਅਤੇ ਕਾਂਸੀ ਦੇ ਤਗਮੇ ਜਿੱਤੇ। ਸੁਮਿਤ ਅੰਤਿਲ ਨੇ 73.29 ਮੀਟਰ ਦੀ ਥਰੋਅ ਨਾਲ ਏਸ਼ੀਅਨ ਪੈਰਾ ਖੇਡਾਂ ਦਾ ਰਿਕਾਰਡ, ਵਿਸ਼ਵ ਰਿਕਾਰਡ ਅਤੇ ਏਸ਼ਿਆਈ ਰਿਕਾਰਡ ਤੋੜਿਆ। ਸੁਮਿਤ ਨੇ ਦਿਨ ਦੀ…

ਕਦੇ ਵੀ ਚਾਹ ਨਾਲ ਨਾ ਖਾਓ ਇਹ ਚੀਜ਼ਾਂ, ਨਹੀਂ ਦਾ ਸਰੀਰ ਨੂੰ ਹੋਵੇਗਾ ਵੱਡਾ ਨੁਕਸਾਨ
| |

ਕਦੇ ਵੀ ਚਾਹ ਨਾਲ ਨਾ ਖਾਓ ਇਹ ਚੀਜ਼ਾਂ, ਨਹੀਂ ਦਾ ਸਰੀਰ ਨੂੰ ਹੋਵੇਗਾ ਵੱਡਾ ਨੁਕਸਾਨ

ਚਾਹ ਅਸੀਂ ਸਾਰੇ ਹੀ ਪਸੰਦ ਕਰਦੇ ਹਾਂ ਅਤੇ ਚਾਹ ਦੇ ਨਾਲ ਕੁਝ ਖਾਣ ਜਾਂ ਪੀਣ ਦਾ ਵੱਖਰਾ ਹੀ ਆਨੰਦ ਹੁੰਦਾ ਹੈ। ਪਰ ਬਹੁਤ ਸਾਰੇ ਲੋਕ ਇਸ ਗੱਲ ਤੋਂ ਅਣਜਾਣ ਹਨ ਕਿ ਚਾਹ ਦੇ ਨਾਲ ਕੁਝ ਚੀਜ਼ਾਂ ਖਾਣ ਨਾਲ ਸਾਡੇ ਸਰੀਰ ਨੂੰ ਨੁਕਸਾਨ ਹੋ ਸਕਦਾ ਹੈ। ਚਾਹ ਦਾ ਆਨੰਦ ਲੈਂਦੇ ਸਮੇਂ ਅਸੀਂ ਅਕਸਰ ਇਸ ਗੱਲ ਵੱਲ…

ਜੇ ਤੁਹਾਡਾ ਬੱਚਾ ਵੀ ਫ਼ੋਨ ਦਾ ਸ਼ੌਕੀਨ ਤਾਂ ਹੋ ਜਾਓ ਸਾਵਧਾਨ ਰਹੋ
| |

ਜੇ ਤੁਹਾਡਾ ਬੱਚਾ ਵੀ ਫ਼ੋਨ ਦਾ ਸ਼ੌਕੀਨ ਤਾਂ ਹੋ ਜਾਓ ਸਾਵਧਾਨ ਰਹੋ

ਅੱਜਕੱਲ੍ਹ, ਬੱਚਿਆਂ ਨੂੰ ਆਧੁਨਿਕ ਜੀਵਨ ਸ਼ੈਲੀ ਦੀ ਸਭ ਤੋਂ ਵੱਧ ਮਾਰ ਝੱਲਣੀ ਪੈ ਰਹੀ ਹੈ। ਸਾਲ ਭਰ ਦੇ ਬੱਚੇ ਵੀ ਫ਼ੋਨ, ਟੈਬ ਤੇ ਟੀਵੀ ਤੋਂ ਬਿਨਾਂ ਖਾਣਾ ਨਹੀਂ ਖਾਂਦੇ। ਇਸ ਤਰ੍ਹਾਂ ਅੱਜਕੱਲ੍ਹ ਬੱਚਿਆਂ ਵਿੱਚ ਫੋਨ ਦੀ ਵਰਤੋਂ ਵਧਦੀ ਜਾ ਰਹੀ ਹੈ। ਬੱਚੇ ਕਿਸੇ ਨਾ ਕਿਸੇ ਕਾਰਨ ਫੋਨ ਦੀ ਬਹੁਤ ਜ਼ਿਆਦਾ ਵਰਤੋਂ ਕਰਨ ਲੱਗੇ ਹਨ। ਫ਼ੋਨ…

ਪੈਰਾ ਖੇਡਾਂ ‘ਚ ਸੁਮਿਤ ਅੰਤਿਲ ਨੇ ਮੁੜ ਰਚਿਆ ਇਤਿਹਾਸ
|

ਪੈਰਾ ਖੇਡਾਂ ‘ਚ ਸੁਮਿਤ ਅੰਤਿਲ ਨੇ ਮੁੜ ਰਚਿਆ ਇਤਿਹਾਸ

ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਸੁਮਿਤ ਅੰਤਿਲ ਨੇ ਬੁੱਧਵਾਰ ਨੂੰ ਇਤਿਹਾਸ ਦੀਆਂ ਕਿਤਾਬਾਂ ਨੂੰ ਦੁਬਾਰਾ ਲਿਖਿਆ ਹੈ। ਉਸਨੇ ਏਸ਼ੀਅਨ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੇ F64 ਵਰਗ ਵਿੱਚ ਨਾ ਸਿਰਫ ਸੋਨ ਤਗਮਾ ਜਿੱਤਿਆ, ਸਗੋਂ ਆਪਣੇ ਵਿਸ਼ਵ ਰਿਕਾਰਡ ਨੂੰ ਵੀ ਬਿਹਤਰ ਬਣਾਇਆ। ਉਸਨੇ 73.29 ਮੀਟਰ ਦੀ ਪ੍ਰਭਾਵਸ਼ਾਲੀ ਦੂਰੀ ਹਾਸਲ ਕੀਤੀ, ਆਪਣੇ ਪਿਛਲੇ ਸਰਵੋਤਮ 70.83 ਮੀਟਰ ਨੂੰ ਪਛਾੜਦਿਆਂ,…

ਸਿੱਖਿਆ ਮੰਤਰੀ ਹਰਜੋਤ ਬੈਂਸ ਦੀਆਂ ਮੁਸ਼ਕਲਾਂ ਵਧੀਆਂ
|

ਸਿੱਖਿਆ ਮੰਤਰੀ ਹਰਜੋਤ ਬੈਂਸ ਦੀਆਂ ਮੁਸ਼ਕਲਾਂ ਵਧੀਆਂ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪ੍ਰੋਫੈਸਰ ਬਲਵਿੰਦਰ ਕੌਰ ਦੀ ਖੁਦਕੁਸ਼ੀ ਨੂੰ ਲੈ ਕੇ ਸਿਆਸੀ ਪਾਰਟੀਆਂ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੀ ਹਰਜੋਤ ਬੈਂਸ ਖਿਲਾਫ ਡਟ ਗਈਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਘਟਨਾ ਦਾ ਨੋਟਿਸ ਲੈਂਦਿਆਂ ਸ੍ਰੀ…

ਮਹਿਲਾ ਪ੍ਰੋਫੈਸਰ ਦੀ ਖੁਦਕੁਸ਼ੀ ‘ਤੇ ਕਸੂਤੀ ਘਿਰੀ ਭਗਵੰਤ ਮਾਨ ਸਰਕਾਰ
|

ਮਹਿਲਾ ਪ੍ਰੋਫੈਸਰ ਦੀ ਖੁਦਕੁਸ਼ੀ ‘ਤੇ ਕਸੂਤੀ ਘਿਰੀ ਭਗਵੰਤ ਮਾਨ ਸਰਕਾਰ

ਰੂਪਨਗਰ ਵਿੱਚ ਮਹਿਲਾ ਪ੍ਰੋਫੈਸਰ ਬਲਵਿੰਦਰ ਕੌਰ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਗਰਮਾ ਗਿਆ ਹੈ। ਹੁਣ ਇਸ ਘਟਨਾ ਦਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਖ਼ੁਦਕੁਸ਼ੀ ਨੋਟ ਵਿੱਚ ਲਾਏ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਕਰਕੇ ਉਸ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਇਸੇ…