ਜਲੰਧਰ ਦੀਆਂ ਦੋ ਕੁੜੀਆਂ ਨੇ ਆਪਸ ‘ਚ ਕਰਵਾਇਆ ਵਿਆਹ, ਸੁਰੱਖਿਆ ਲਈ ਪਹੁੰਚੀਆਂ ਹਾਈਕੋਰਟ

ਜਲੰਧਰ ਦੀਆਂ ਦੋ ਕੁੜੀਆਂ ਨੇ ਆਪਸ ‘ਚ ਕਰਵਾਇਆ ਵਿਆਹ, ਸੁਰੱਖਿਆ ਲਈ ਪਹੁੰਚੀਆਂ ਹਾਈਕੋਰਟ

ਜਲੰਧਰ ਦੀਆਂ ਦੋ ਕੁੜੀਆਂ ਨੇ ਖਰੜ ਦੇ ਗੁਰਦੁਆਰਾ ਸਾਹਿਬ ਵਿੱਚ ਵਿਆਹ ਕਰਵਾ ਲਿਆ ਹੈ। ਵਿਆਹ ਮਗਰੋਂ ਦੋਵਾਂ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਐਸਐਸਪੀ ਜਲੰਧਰ ਮੁਖਵਿੰਦਰ ਸਿੰਘ ਭੁੱਲਰ ਨੂੰ ਦੋਵਾਂ ਕੁੜੀਆਂ ਨੂੰ ਸੁਰੱਖਿਆ ਦੇਣ ਦਾ ਆਦੇਸ਼ ਦਿੱਤਾ ਹੈ।…

Apple 31 ਅਕਤੂਬਰ ਨੂੰ ਆਯੋਜਨ ਕਰੇਗਾ ‘Scary Fast’ ਈਵੈਂਟ, ਇਹ ਡਿਵਾਈਸ ਕੀਤੇ ਜਾਣਗੇ ਲਾਂਚ

Apple 31 ਅਕਤੂਬਰ ਨੂੰ ਆਯੋਜਨ ਕਰੇਗਾ ‘Scary Fast’ ਈਵੈਂਟ, ਇਹ ਡਿਵਾਈਸ ਕੀਤੇ ਜਾਣਗੇ ਲਾਂਚ

ਐਪਲ 31 ਅਕਤੂਬਰ ਨੂੰ ‘Scary Fast’ ਨਾਮਕ ਇੱਕ ਈਵੈਂਟ ਦਾ ਆਯੋਜਨ ਕਰੇਗਾ ਜਿਸ ਵਿੱਚ ਕੰਪਨੀ ਨਵੇਂ ਉਤਪਾਦ ਲਾਂਚ ਕਰ ਸਕਦੀ ਹੈ। ਕੰਪਨੀ ਨੇ ਇਸ ਈਵੈਂਟ ਨੂੰ ਲੈ ਕੇ ਮੀਡੀਆ ਇਨਵਾਈਟਸ ਭੇਜਣੇ ਸ਼ੁਰੂ ਕਰ ਦਿੱਤੇ ਹਨ। ਐਕਸ ‘ਤੇ ਕਈ ਯੂਜ਼ਰਸ ਨੇ ਕੰਪਨੀ ਦੇ ਈਵੈਂਟ ਦਾ ਟੀਜ਼ਰ ਵੀ ਸ਼ੇਅਰ ਕੀਤਾ ਹੈ। ਤੁਸੀਂ ਇਸ ਪ੍ਰੀ-ਰਿਕਾਰਡ ਈਵੈਂਟ ਨੂੰ 31 ਅਕਤੂਬਰ ਨੂੰ ਸਵੇਰੇ…

ਤਰਨਤਾਰਨ ‘ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ, ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ

ਤਰਨਤਾਰਨ ‘ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ, ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ

ਪੰਜਾਬ ਦੇ ਤਰਨਤਾਰਨ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਖੇਮਕਰਨ ‘ਚ ਗੁਟਕਾ ਸਾਹਿਬ ਦੇ ਪਾਟੇ ਹੋਏ ਅੰਗ ਮਿਲਣ ਤੋਂ ਬਾਅਦ ਨਜ਼ਦੀਕੀ ਗੁਰਦੁਆਰਾ ਸਾਹਿਬ ਨੂੰ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਤਰਨਤਾਰਨ ਦੇ ਖੇਮਕਰਨ…

ਜਲੰਧਰ ‘ਚ ਭਲਕੇ ਬੰਦ ਰਹਿਣਗੇ ਸਕੂਲ-ਕਾਲਜ, ਸ਼੍ਰੀ ਵਾਲਮੀਕਿ ਜੈਅੰਤੀ ਨੂੰ ਲੈ ਕੇ DC ਵੱਲੋਂ ਹੁਕਮ ਜਾਰੀ

ਜਲੰਧਰ ‘ਚ ਭਲਕੇ ਬੰਦ ਰਹਿਣਗੇ ਸਕੂਲ-ਕਾਲਜ, ਸ਼੍ਰੀ ਵਾਲਮੀਕਿ ਜੈਅੰਤੀ ਨੂੰ ਲੈ ਕੇ DC ਵੱਲੋਂ ਹੁਕਮ ਜਾਰੀ

ਜਲੰਧਰ ‘ਚ ਭਗਵਾਨ ਸ਼੍ਰੀ ਵਾਲਮੀਕਿ ਜੈਅੰਤੀ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਨੇ ਅਹਿਮ ਫੈਸਲਾ ਲਿਆ ਹੈ। ਪ੍ਰਸ਼ਾਸਨ ਨੇ 27 ਅਕਤੂਬਰ ਨੂੰ ਸਕੂਲ, ਕਾਲਜ ਅਤੇ ITI ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ 2 ਵਜੇ ਤੱਕ ਹੀ ਬੰਦ ਕਰਨ ਦੇ ਹੁਕਮ ਸਨ। ਪਰ ਵੀਰਵਾਰ ਨੂੰ ਜਾਰੀ ਹੁਕਮਾਂ ਵਿੱਚ ਪੂਰੇ ਦਿਨ ਲਈ ਸਕੂਲ ਬੰਦ ਰੱਖਣ ਦਾ…

ਜੇ ਤੁਸੀਂ ਸਵੇਰੇ ਉੱਠਣ ਤੋਂ ਬਾਅਦ ਮਹਿਸੂਸ ਕਰਦੇ ਹੋ ਥਕਾਵਟ ਤਾਂ ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ
|

ਜੇ ਤੁਸੀਂ ਸਵੇਰੇ ਉੱਠਣ ਤੋਂ ਬਾਅਦ ਮਹਿਸੂਸ ਕਰਦੇ ਹੋ ਥਕਾਵਟ ਤਾਂ ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਜਦੋਂ ਅਸੀਂ ਸਵੇਰੇ ਉੱਠਦੇ ਹਾਂ ਤਾਂ ਕਈ ਵਾਰ ਸਾਨੂੰ ਸਰੀਰ ਵਿੱਚ ਥਕਾਵਟ ਜਾਂ ਕਮਜ਼ੋਰੀ ਮਹਿਸੂਸ ਹੁੰਦੀ ਹੈ। ਭਾਵੇਂ ਅਸੀਂ ਰਾਤ ਨੂੰ ਪੂਰੀ ਨੀਂਦ ਲੈਂਦੇ ਹਾਂ, ਫਿਰ ਵੀ ਜਦੋਂ ਅਸੀਂ ਸਵੇਰੇ ਉੱਠਦੇ ਹਾਂ ਤਾਂ ਸਰੀਰ ਵਿੱਚ ਇੱਕ ਤਰ੍ਹਾਂ ਦੀ ਬੋਰੀਅਤ ਜਾਂ ਆਲਸ ਮਹਿਸੂਸ ਹੁੰਦਾ ਹੈ। ਅਜਿਹਾ ਹੋਣ ‘ਤੇ ਕਈ ਵਾਰ ਵਿਟਾਮਿਨਾਂ ਜਾਂ ਖਣਿਜਾਂ ਦੀ ਕਮੀ ਹੋ…

ਠੰਡ ਵੱਧਣ ਨਾਲ ਸ਼ੁਰੂ ਹੋਈ ਡੈਂਡਰਫ ਦੀ ਸਮੱਸਿਆ? ਵਾਲਾਂ ਨੂੰ ਝੜਨ ਤੋਂ ਰੋਕਣ ਲਈ ਅਪਣਾਓ ਇਹ ਤਰੀਕੇ
|

ਠੰਡ ਵੱਧਣ ਨਾਲ ਸ਼ੁਰੂ ਹੋਈ ਡੈਂਡਰਫ ਦੀ ਸਮੱਸਿਆ? ਵਾਲਾਂ ਨੂੰ ਝੜਨ ਤੋਂ ਰੋਕਣ ਲਈ ਅਪਣਾਓ ਇਹ ਤਰੀਕੇ

ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਠੰਡ ਦੇ ਮੌਸਮ ਵਿੱਚ ਸਾਡੇ ਵਾਲਾਂ ਦੀ ਸਭ ਤੋਂ ਵੱਡੀ ਸਮੱਸਿਆ ਡੈਂਡਰਫ ਹੁੰਦੀ ਹੈ। ਸਰਦੀਆਂ ਦੀਆਂ ਖੁਸ਼ਕ ਅਤੇ ਠੰਡੀਆਂ ਹਵਾਵਾਂ ਕਾਰਨ ਸਿਰ ਦੀ ਚਮੜੀ ਆਪਣੀ ਨਮੀ ਗੁਆ ਦਿੰਦੀ ਹੈ, ਜਿਸ ਕਾਰਨ ਵਾਲਾਂ ਵਿੱਚ ਡੈਂਡਰਫ ਦੀ ਸਮੱਸਿਆ ਵੱਧ ਜਾਂਦੀ ਹੈ। ਇਸ ਤੋਂ ਇਲਾਵਾ ਸਰਦੀਆਂ ਵਿੱਚ ਗਰਮ ਪਾਣੀ ਨਾਲ ਵਾਲ…

Cyclone Otis ਨੇ ਮਚਾਈ ਤਬਾਹੀ
|

Cyclone Otis ਨੇ ਮਚਾਈ ਤਬਾਹੀ

ਬੀਤੇ ਬੁੱਧਵਾਰ (25 ਅਕਤੂਬਰ 2023) ਨੂੰ ਪ੍ਰਸ਼ਾਂਤ ਮਹਾਸਾਗਰ ਦੇ ਤੱਟ ‘ਤੇ ਸਥਿਤ ਮੈਕਸੀਕੋ ਲਈ ਤੂਫਾਨ ਓਟਿਸ 230 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਆਪਣੇ ਤੱਟ ਨਾਲ ਟਕਰਾ ਗਿਆ। ਤੇਜ਼ ਹਵਾ ਅਤੇ ਮੀਂਹ ਨੇ ਇਸ ਦੇ ਤੱਟੀ ਖੇਤਰਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਇਹ ਤੂਫਾਨ ਇੰਨਾ ਜ਼ਬਰਦਸਤ ਸੀ ਕਿ ਇਸ ਨੇ ਲੋਕਾਂ ਦੇ ਘਰਾਂ, ਬਾਹਰ…

ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾ ਮੁੜ ਕੀਤੀ ਸ਼ੁਰੂ
| |

ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾ ਮੁੜ ਕੀਤੀ ਸ਼ੁਰੂ

ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਜਾਰੀ ਹੈ। ਇਸ ਦੌਰਾਨ, ਭਾਰਤ ਨੇ ਬੁੱਧਵਾਰ (25 ਅਕਤੂਬਰ) ਨੂੰ ਮੁੜ ਕੈਨੇਡੀਅਨਾਂ ਲਈ ਵੀਜ਼ਾ ਸੇਵਾ ਸ਼ੁਰੂ ਕੀਤੀ। ਕੈਨੇਡਾ ਦੇ ਓਟਾਵਾ ਵਿੱਚ ਮੌਜੂਦ ਭਾਰਤੀ ਹਾਈ ਕਮਿਸ਼ਨ (High Commission of India) ਨੇ ਸੋਸ਼ਲ ਮੀਡੀਆ ‘ਤੇ ਦੱਸਿਆ ਕਿ ਵੀਜ਼ਾ ਸੇਵਾਵਾਂ ਸਿਰਫ਼ ਐਂਟਰੀ ਵੀਜ਼ਾ,…

ਮੋਦੀ ਸਰਕਾਰ ਡੇਢ ਲੱਖ ‘ਚ ਵੇਚਣ ਜਾ ਰਹੀ ਸਿੱਖਾਂ ਦੀ ਇਹ ਮਹਾਨ ਨਿਸ਼ਾਨੀ, SGPC ਨੇ ਖੜ੍ਹੇ ਕੀਤੇ ਸਵਾਲ
| |

ਮੋਦੀ ਸਰਕਾਰ ਡੇਢ ਲੱਖ ‘ਚ ਵੇਚਣ ਜਾ ਰਹੀ ਸਿੱਖਾਂ ਦੀ ਇਹ ਮਹਾਨ ਨਿਸ਼ਾਨੀ, SGPC ਨੇ ਖੜ੍ਹੇ ਕੀਤੇ ਸਵਾਲ

ਕੇੇਂਦਰ ਦੀ ਮੋਦੀ ਸਰਕਾਰ ਪੰਜਾਬ ਵਿੱਚ ਇੱਕ ਵਾਰ ਮੁੜ ਤੋਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਵਾਰ ਚਰਚਾ ਪਿੱਛੇ ਸਵਾਲ ਹਨ। ਕਿ ਜੋ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਤੋਹਫੇ ਵਜੋਂ ਮਹਾਨ ਨਿਸ਼ਾਨੀ ਦਿੱਤੀ ਗਈ ਹੈ ਉਹ ਸਰਕਾਰ ਵੇਚਣ ਜਾ ਰਹੀ ਹੈ। ਅਤੇ ਇਸ ਦੀ ਕੀਮਤ ਡੇਢ ਲੱਖ ਰੁਪਏ ਦੇ ਕਰੀਬ ਹੈ। ਦਰਅਸਲ ਪ੍ਰਧਾਨ ਮੰਤਰੀ…

ਮੰਤਰੀ ਹਰਜੋਤ ਬੈਂਸ ਖਿਲਾਫ਼ FIR ਨਾ ਕੀਤੇ ਜਾਣ ‘ਤੇ ਸੀਐਮ ਭਗਵੰਤ ਮਾਨ ਨੂੰ ਸਵਾਲਾਂ ਦੀ ਲੱਗੀ ਝੜੀ
|

ਮੰਤਰੀ ਹਰਜੋਤ ਬੈਂਸ ਖਿਲਾਫ਼ FIR ਨਾ ਕੀਤੇ ਜਾਣ ‘ਤੇ ਸੀਐਮ ਭਗਵੰਤ ਮਾਨ ਨੂੰ ਸਵਾਲਾਂ ਦੀ ਲੱਗੀ ਝੜੀ

ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਮਮਾਲੇ ਵਿੱਚ ਪੰਜਾਬ ਪੁਲਿਸ ਵੱਲੋਂ ਹਾਲੇ ਤੱਕ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਪੁਲਿਸ ਦੀ ਢਿੱਲੀ ਕਾਰਗਜ਼ਾਰੀ ਖਿਲਾਫ਼ ਪੰਜਾਬ ਕਾਂਗਰਸ ਨੇ ਸਵਾਲ ਖੜ੍ਹੇ ਕੀਤੇ ਹਨ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਮਾਨ ਸਰਕਾਰ ਨੂੰ ਘੇਰਿਆ ਹੈ। ਟਵੀਟ ਕਰਦੇ ਹੋਏ ਪ੍ਰਤਾਪ ਸਿੰਘ ਬਾਜਵਾ…