ਪੁਲਿਸ ਨਾਕਾ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਵਾਲੇ 4 ਤਸਕਰਾਂ ਨੂੰ ਪੁਲਿਸ ਨੇ ਕੀਤਾ ਕਾਬੂ
ਰਾਜਪੁਰਾ ਰੋਡ ‘ਤੇ ਬਹਾਦਰਗੜ੍ਹ ਸਥਿਤ ਟੋਲ ਪਲਾਜ਼ਾ ‘ਤੇ ਪੁਲਿਸ ਨਾਕਾ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਵਾਲੇ ਚਾਰ ਅਫੀਮ ਤਸਕਰਾਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਬੁੱਧਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਚਾਰੇ ਮੁਲਜ਼ਮ ਦੋਸਤ ਹਨ ਜੋ ਆਪਣੀ ਕਾਰ ਵਿੱਚ ਅੱਠ ਕਿੱਲੋ ਅਫੀਮ ਲੈ ਕੇ ਪਟਿਆਲਾ ਪੁੱਜੇ ਸਨ।…