ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਿਲੀ ਪ੍ਰਵਾਨਗੀ
ਪੰਜਾਬ ਕੈਬਨਿਟ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਮਾਨ ਸਰਕਾਰ ਨੇ ਸੂਬੇ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਨਾਂ ਦੀ ਨਵੀਂ ਯੋਜਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸੋਮਵਾਰ ਨੂੰ ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਪੰਜਾਬ ਦੇ ਬਜ਼ੁਰਗ ਦੇਸ਼ ਦੇ ਵੱਖ-ਵੱਖ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ…