16 ਬੱਸ ਅੱਡੇ ਕਿਰਾਏ ‘ਤੇ ਦੇਣ ਦੀ ਤਿਆਰੀ ‘ਚ ਮਾਨ ਸਰਕਾਰ
ਪੰਜਾਬ ਸਰਕਾਰ ਪੰਜਾਬ ਸਟੇਟ ਬੱਸ ਟਰਮੀਨਲ ਮੈਨੇਜਮੈਂਟ ਕੰਪਨੀ ਲਿਮਟਿਡ (ਪਨਬਸ) ਦੀ ਆਮਦਨ ਵਧਾਉਣ ਲਈ 16 ਬੱਸ ਟਰਮੀਨਲ ਕਿਰਾਏ ‘ਤੇ ਦੇਣ ਜਾ ਰਹੀ ਹੈ। ਬੱਸ ਅੱਡਿਆਂ ਦਾ ਸੰਚਾਲਨ ਤੇ ਰੱਖ-ਰਖਾਅ ਪ੍ਰਾਈਵੇਟ ਕੰਪਨੀਆਂ ਨੂੰ ਸੌਂਪਿਆ ਜਾਵੇਗਾ। ਬੱਸ ਸਟੈਂਡ ਦੀ ਸਫਾਈ ਅਤੇ ਹੋਰ ਰੱਖ-ਰਖਾਅ ਦਾ ਕੰਮ ਵੀ ਪ੍ਰਾਈਵੇਟ ਕੰਪਨੀਆਂ ਵੱਲੋਂ ਹੀ ਕੀਤਾ ਜਾਵੇਗਾ। ਬੱਸ ਟਰਮੀਨਲਾਂ ਨੂੰ ਪ੍ਰਾਈਵੇਟ ਕੰਪਨੀਆਂ…