Hukamnama Sri Darbar Sahib

Hukamnama Sri Darbar Sahib

ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ…