ਵਿਆਹ ਦੇ ਬੰਧਨ ਵਿੱਚ ਬੱਝੇ ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ
ਪੰਜਾਬ ਡੈਸਕ (ਕੁਲਪ੍ਰੀਤ ਸਿੰਘ)- ਵਾਰਿਸ ਪੰਜਾਬ ਦੇ ਜੱਥਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅੱਜ ਕਿਰਨਦੀਪ ਕੌਰ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ। ਉਹਨਾਂ ਦੇ ਵਿਆਹ ਦੀਆਂ ਰਸਮਾਂ ਜੱਦੀ ਪਿੰਡ ਜੱਲੂਪੁਰ ਖੇੜਾ ਦੇ ਗੁਰੂਘਰ ਵਿੱਚ ਹੋਈਆਂ।