ਅੱਜ ਦਾ ਹੁਕਮਨਾਮਾ
ਆਸਾ ॥ ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ आसा ॥ काहू…