ਰਾਮ ਰਹੀਮ ਦੀ ਚੁਣੌਤੀ
ਸਾਧਵੀਆਂ ਦੇ ਜਿਨਸੀ ਸ਼ੋਸ਼ਣ ਤੇ ਦੋ ਕਤਲ ਕੇਸਾਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੇ ਫਿਰ ਵਿਵਾਦਤ ਬਿਆਨ ਦਿੱਤਾ ਹੈ। ਇਸ ਵਾਰ ਤਾਂ ਉਸ ਨੇ ਵਿਗਿਆਨ ਨੂੰ ਹੀ ਚੁਣੌਤੀ ਦੇ ਦਿੱਤੀ ਹੈ। ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਏ ਰਾਮ ਰਹੀਮ ਨੇ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਵਿੱਚ ਆਨਲਾਈਨ ਸਤਿਸੰਗ ਦੌਰਾਨ…