ਕਾਮੇਡੀ ‘ਤੇ ਐਕਟਿੰਗ ਤੋਂ ਬਾਅਦ ਗਾਇਕ ਬਣ ਡੈਬਿਊ ਕਰਨ ਜਾ ਰਹੇ ਕਪਿਲ ਸ਼ਰਮਾ
ਲੋਕ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੀ ਕਾਮੇਡੀ ਦੇ ਦੀਵਾਨੇ ਹਨ। ਉਸਨੇ ਫਿਲਮਾਂ ਵਿੱਚ ਆਪਣੀ ਅਦਾਕਾਰੀ ਦੇ ਜੌਹਰ ਦਿਖਾਏ ਹਨ। ਹੁਣ ਕਪਿਲ ਸ਼ਰਮਾ ਬਤੌਰ ਗਾਇਕ ਆਪਣੇ ਕਰੀਅਰ ਦੀ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੇ ਹਨ। ਇਸ ਗੱਲ ਦੀ ਜਾਣਕਾਰੀ ਗਾਇਕ ਗੁਰੂ ਰੰਧਾਵਾ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਰਾਹੀਂ ਪ੍ਰਸ਼ੰਸਕਾਂ ਨੂੰ ਦਿੱਤੀ ਹੈ। ਉਨ੍ਹਾਂ ਨੇ ਆਪਣੇ…