ਗਵਰਨਰ ਪੁਰੋਹਿਤ ਪੰਜਾਬ ਦੇ 5 ਸਰਹੱਦੀ ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਗਵਰਨਰ ਪੁਰੋਹਿਤ ਪੰਜਾਬ ਦੇ 5 ਸਰਹੱਦੀ ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ 1 ਤੇ 2 ਫਰਵਰੀ ਨੂੰ ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਸਰਹੱਦੀ ਪਿੰਡਾਂ ਦਾ ਅਰਜ਼ੀ ਦੌਰਾ ਕਰਨਗੇ। ਇਸ ਦੌਰਾਨ ਉਹ ਪਿੰਡਾਂ ਦੇ ਸਰਪੰਚਾਂ ਨਾਲ ਵੀ ਗੱਲਬਾਤ ਕਰਨਗੇ ਤੇ ਮੀਡੀਆ ਨੂੰ ਵੀ ਮੁਖਾਤਬ ਹੋਣਗੇ। ਪੰਜਾਬ ਦੇ ਗਵਰਨਰ ਫਾਜ਼ਿਲਕਾ, ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ  ਤੇ ਪਠਾਨਕੋਟ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਹਾਸਲ ਜਾਣਕਾਰੀ ਮੁਤਾਬਕ ਗਵਰਨਰ…

53 ਸਾਲ ਦਾ ਹੋਇਆ ਪਹਾੜੀ ਰਾਜ ਹਿਮਾਚਲ

53 ਸਾਲ ਦਾ ਹੋਇਆ ਪਹਾੜੀ ਰਾਜ ਹਿਮਾਚਲ

ਕਹਿੰਦੇ ਹਨ ਕਿ ਪਹਾੜ ਦੀ ਖੂਬਸੂਰਤੀ ਵੀ ਪਹਾੜ ਹੀ ਹੁੰਦੀ ਹੈ। ਪਹਾੜ ਦੀ ਸਮੱਸਿਆ ਵੀ ਪਹਾੜ ਹੈ ਅਤੇ ਪਹਾੜ ਦੇ ਲੋਕਾਂ ਦੀ ਆਤਮਾ ਵੀ ਪਹਾੜ ਹੈ। ਪਹਾੜਾਂ ਦੇ ਲੋਕਾਂ ਦੀ ਇਸ ਭਾਵਨਾ ਨੇ ਵਿਕਾਸ ਦੇ ਉਦੇਸ਼ ਨਾਲ ਕਈ ਪਹਿਲੂ ਸਥਾਪਿਤ ਕੀਤੇ ਹਨ। ਪਹਾੜੀ ਰਾਜ ਹਿਮਾਚਲ ਪ੍ਰਦੇਸ਼ ਦਾ ਵਿਕਾਸ ਅੱਜ ਆਸਮਾਨ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ…

ਫਸਲਾਂ ਦੇ ਖਰਾਬੇ ਦੇ ਮੁਆਵਜ਼ੇ ਵੱਜੋਂ ਅਤੇ ਕਿਸਾਨ ਭਲਾਈ ਲਈ 125 ਕਰੋੜ ਰੁਪਏ ਵੰਡੇ: ਮਾਲ ਮੰਤਰੀ

ਫਸਲਾਂ ਦੇ ਖਰਾਬੇ ਦੇ ਮੁਆਵਜ਼ੇ ਵੱਜੋਂ ਅਤੇ ਕਿਸਾਨ ਭਲਾਈ ਲਈ 125 ਕਰੋੜ ਰੁਪਏ ਵੰਡੇ: ਮਾਲ ਮੰਤਰੀ

ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਦੇ ਕਾਰਜ ਬਿਨਾਂ ਭੇਦਭਾਵ ਦੇ ਜਾਰੀ ਰੱਖੇਗੀ। ਉਨ੍ਹਾਂ ਬੀਤੇ ਦਿਨੀਂ ਫਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹ ਪੀੜਤਾਂ ਨੂੰ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਲਈ ਮੁੱਖ ਮੰਤਰੀ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਫਾਜ਼ਿਲਕਾ ਵਿੱਚ 2020…

ਜਲੰਧਰ ਦੇ ਇਸ ਇਲਾਕੇ ‘ਚ ਦਿਨ ਦਿਹਾੜੇ ਔਰਤ ਦਾ ਕਤਲ,ਲੜਕੇ ਨੂੰ ਵੀ ਬੰਨ੍ਹਿਆ
|

ਜਲੰਧਰ ਦੇ ਇਸ ਇਲਾਕੇ ‘ਚ ਦਿਨ ਦਿਹਾੜੇ ਔਰਤ ਦਾ ਕਤਲ,ਲੜਕੇ ਨੂੰ ਵੀ ਬੰਨ੍ਹਿਆ

ਜਲੰਧਰ (ਕੁਲਪ੍ਰੀਤ ਸਿੰਘ ) : ਸ਼ਹਿਰ ਦੇ ਬਸਤੀ ਬਾਵਾ ਖੇਲ ਨੇੜੇ ਤਾਰਾ ਸਿੰਘ ਐਵੀਨਿਊ ‘ਚ ਔਰਤ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਔਰਤ ਦਾ ਘਰ ਦੇ ਅੰਦਰ ਵੜ ਕੇ ਕਤਲ ਕੀਤਾ ਗਿਆ ਹੈ। ਮੁਲਜ਼ਮਾਂ ਨੇ ਔਰਤ ਦੇ ਲੜਕੇ ਨੂੰ ਵੀ ਬੰਨ੍ਹ ਦਿੱਤਾ। ਪਹਿਲਾ ਮੁਲਜ਼ਮ ਦੁਪਹਿਰ ਵੇਲੇ ਗਲੀ…

ASI ਨੂੰ ਛੋਟੇ ਹਾਥੀ ਨੇ ਕੁਚਲਿਆ, ਹੋਈ ਦਰਦਨਾਰ ਮੋਤ

ASI ਨੂੰ ਛੋਟੇ ਹਾਥੀ ਨੇ ਕੁਚਲਿਆ, ਹੋਈ ਦਰਦਨਾਰ ਮੋਤ

ਕਪੂਰਥਲਾ (ਕੁਲਪ੍ਰੀਤ ਸਿੰਘ): ਕਪੂਰਥਲਾ ‘ਚ ਟ੍ਰੈਫਿਕ ਪੁਲਿਸ ਵੱਲੋਂ ਡੀਸੀ ਚੌਕ ‘ਚ ਕੀਤੀ ਗਈ ਨਾਕਾਬੰਦੀ ਦੌਰਾਨ ਜਦੋਂ ਇਕ ਵਾਹਨ ਚਾਲਕ ਨੂੰ ਚੈਕਿੰਗ ਸਬੰਧੀ ਟ੍ਰੈਫਿਕ ਪੁਲਿਸ ਦੇ ਏਐੱਸਆਈ ਮਲਕੀਤ ਸਿੰਘ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਵਾਹਨ ਚਾਲਕ ਨੇ ਤੇਜ਼ ਰਫ਼ਤਾਰ ‘ਚ ਵਾਹਨ ਟ੍ਰੈਫਿਕ ਪੁਲਿਸ ਮੁਲਾਜ਼ਮ ਉੱਪਰ ਚੜ੍ਹਾ ਦਿੱਤਾ ਜਿਸ ਕਾਰਨ ਏਐੱਸਆਈ ਗੰਭੀਰ ਰੂਪ ‘ਚ ਜ਼ਖ਼ਮੀ ਹੋ…

ਪੰਜਾਬ ਵਿੱਚ ਨਸ਼ੇ ਦੀ ਭੇਂਟ ਚੜਿਆ ਇੱਕ ਹੋਰ ਵਿਅਕਤੀ,ਅੰਤਿਮ ਸਸਕਾਰ ਕਰਨ ਲਈ ਵੀ ਨਹੀ ਸਨ ਪਰਿਵਾਰ ਕੋਲ ਪੈਸੇ
|

ਪੰਜਾਬ ਵਿੱਚ ਨਸ਼ੇ ਦੀ ਭੇਂਟ ਚੜਿਆ ਇੱਕ ਹੋਰ ਵਿਅਕਤੀ,ਅੰਤਿਮ ਸਸਕਾਰ ਕਰਨ ਲਈ ਵੀ ਨਹੀ ਸਨ ਪਰਿਵਾਰ ਕੋਲ ਪੈਸੇ

ਅੰਮ੍ਰਿਤਸਰ -ਪੰਜਾਬ ਵਿੱਚ ਇੱਕ ਮਾਂ ‘ਤੇ ਇੰਨਾ ਵਰ੍ਹਿਆ ਕਿ ਉਸ ਦਾ ਤੀਸਰਾ ਪੁੱਤ ਵੀ ਇਸ ਨਸ਼ੇ ਦੀ ਭੇਂਟ ਚੜ ਗਿਆ। ਘਟਨਾ ਅੰਮ੍ਰਿਤਸਰ ਦੇ ਪਿੰਡ ਚਾਟੀਵਿੰਡ ਦੀ ਹੈ। ਇੰਨਾ ਹੀ ਨਹੀਂ ਮਾਂ ਇੰਨੀ ਮਜਬੂਰ ਹੈ ਕਿ ਉਸ ਕੋਲ ਆਪਣੇ ਪੁੱਤ ਦੇ ਅੰਤਿਮ ਸਸਕਾਰ ਕਰਨ ਲਈ ਪੈਸੇ ਵੀ ਨਹੀਂ ਹਨ। ਜਾਣਕਾਰੀ ਅਨੁਸਾਰ ਮਾਂ ਬੀਤੇ ਦਿਨ ਤੋਂ ਆਪਣੇ…

ਸੀਐਮ ਭਗਵੰਤ ਮਾਨ ਨੂੰ ਧਮਕੀ!

ਸੀਐਮ ਭਗਵੰਤ ਮਾਨ ਨੂੰ ਧਮਕੀ!

ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਪੰਨੂ ਵੱਲੋਂ ਬਠਿੰਡਾ ਵਿੱਚ ਕਈ ਥਾਵਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਹਨ। ਪੰਨੂ ਨੇ ਸੀਐਮ ਮਾਨ (CM Bhagwant Mann) ਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਹ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਆਏ ਤਾਂ ਉਨ੍ਹਾਂ…

ਸ਼ਿਮਲਾ ਤੋਂ ਦਰਦਨਾਕ ਖਬਰ!

ਸ਼ਿਮਲਾ ਤੋਂ ਦਰਦਨਾਕ ਖਬਰ!

ਹਿਮਾਚਲ ਤੋਂ ਦਰਦਨਾਕ ਖਬਰ ਆਈ ਹੈ। ਇੱਥੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਸ਼ਿਮਲਾ ਦੇ ਸ਼ੋਘੀ-ਮੇਹਲੀ ਬਾਈਪਾਸ ‘ਤੇ ਸੋਮਵਾਰ ਰਾਤ ਨੂੰ ਵਾਪਰਿਆ। ਇਸ ਹਾਦਸੇ ’ਚ ਪੰਜਾਬ ਦੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸੇ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ…

ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਇਮਾਰਤ ਖਾਲੀ ਕਰਵਾਈ

ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਇਮਾਰਤ ਖਾਲੀ ਕਰਵਾਈ

ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਪੂਰੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਹੈ। ਪੁਲਿਸ ਦਾ ਬੰਬ ਦਸਤਾ ਮੌਕੇ ‘ਤੇ ਪਹੁੰਚ ਗਿਆ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਿੰਦੀ ਵਿੱਚ ਇੱਕ ਚਿੱਠੀ ਆਈ ਹੈ। ਜਿਸ ਵਿੱਚ ਲਿਖਿਆ ਹੈ ਕਿ ਅੱਜ ਮੈਂ 1 ਵਜੇ ਸੈਕਟਰ 43…

लुधियाना में Coming Soon के लगें होर्डिंग्स, Navjot Singh Sidhu जेल से होंगे रिहा

लुधियाना में Coming Soon के लगें होर्डिंग्स, Navjot Singh Sidhu जेल से होंगे रिहा

लुधियाना: पंजाब कांग्रेस के नेता नवजोत सिंह सिद्धू के 26 जनवरी (गणतंत्र दिवस 2023) को जेल से रिहा होने की उम्मीद है, सूत्रों ने कहा। वरिष्ठ नेता के स्वागत में पार्टी द्वारा लुधियाना जिले के विभिन्न स्थानों पर पोस्टर और होर्डिंग्स लगाए गए हैं। गौरतलब है कि सिद्धू रोड रेज मामले में एक साल की…