The Legend Of Punjab Award ਵਲੋ ਸਮਾਜ ਦੇ ਵੱਖ ਵੱਖ ਖੇਤਰਾਂ ਵਿਚ ਸ਼ਾਨਦਾਰ ਸੇਵਾਵਾ ਨਿਭਾਉਣ ਵਾਲੇ 12 Real Heroes ਦਾ ਸਨਮਾਨ ਕੀਤਾ ਗਿਆ।
ਜਲੰਧਰ (ਏਕਮ ਨਿਊਜ਼) ਆਲ ਇੰਡੀਆ ਹਿਊਮਨ ਰਾਇਟਸ ਵੱਲੋਂ ਗਾਰਡਨ ਕਲੋਨੀ ਵਿਖੇ The Legend Of Punjab Award function ਕੀਤਾ ਗਿਆ, ਜਿਸ ਵਿੱਚ ਸਮਾਜ ਦੇ ਵੱਖ ਵੱਖ ਖੇਤਰਾਂ ਵਿਚ ਸ਼ਾਨਦਾਰ ਸੇਵਾਵਾ ਨਿਭਾਉਣ ਵਾਲੇ 12 Real Heroes ਦਾ ਸਨਮਾਨ ਕੀਤਾ ਗਿਆ। ਇਸ ਸਮਾਗਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਪਰਮਪ੍ਰੀਤ ਸਿੰਘ ਵਿੱਟੀ ਚੇਅਰਮੈਨ ਪੰਜਾਬ ਨੇ ਦੱਸਿਆ ਕਿ ਅੱਜ ਜਿਨ੍ਹਾਂ…