ਯਾਤਰੀਆਂ ਨੂੰ ਛੱਡ 5 ਘੰਟੇ ਪਹਿਲਾਂ ਹੀ ਅੰਮ੍ਰਿਤਸਰ ਤੋਂ ਉੱਡ ਗਿਆ ਜਹਾਜ਼

ਯਾਤਰੀਆਂ ਨੂੰ ਛੱਡ 5 ਘੰਟੇ ਪਹਿਲਾਂ ਹੀ ਅੰਮ੍ਰਿਤਸਰ ਤੋਂ ਉੱਡ ਗਿਆ ਜਹਾਜ਼

Amritsar Airport news – ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਕ ਜਹਾਜ਼ ਨੇ 35 ਯਾਤਰੀਆਂ ਨੂੰ ਏਅਰਪੋਰਟ ‘ਤੇ ਹੀ ਛੱਡ ਦਿੱਤਾ। ਜਿਵੇਂ ਹੀ ਉਨ੍ਹਾਂ ਯਾਤਰੀਆਂ ਨੂੰ ਇਸ ਗੱਲ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਹੰਗਾਮਾ ਮਚਾ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਇਸ ਜਹਾਜ਼ ਨੇ ਆਪਣੇ ਨਿਰਧਾਰਤ ਸਮੇਂ ਤੋਂ ਇੱਕ…

ਫੌਜੀ ਜਵਾਨ ਦੀ ਵਿਧਵਾ ਜੇਕਰ ਦਿਓਰ ਨਾਲ ਵਿਆਹ ਕਰ ਲੈਂਦੀ ਹੈ ਤਾਂ ਵੀ ਉਹ ਪਰਿਵਾਰਕ ਪੈਨਸ਼ਨ ਦੀ ਹੱਕਦਾਰ ਹੈ

ਫੌਜੀ ਜਵਾਨ ਦੀ ਵਿਧਵਾ ਜੇਕਰ ਦਿਓਰ ਨਾਲ ਵਿਆਹ ਕਰ ਲੈਂਦੀ ਹੈ ਤਾਂ ਵੀ ਉਹ ਪਰਿਵਾਰਕ ਪੈਨਸ਼ਨ ਦੀ ਹੱਕਦਾਰ ਹੈ

ਆਪਣੇ ਪਤੀ ਦੇ ਭਰਾ ਨਾਲ ਵਿਆਹ ਕਰਨ ਵਾਲੇ ਫੌਜੀ ਜਵਾਨ ਦੀ ਵਿਧਵਾ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਉਸ ਦੇ ਦੂਜੇ ਵਿਆਹ ਦੇ ਬਾਵਜੂਦ ਉਸ ਨੂੰ ਪਰਿਵਾਰਕ ਪੈਨਸ਼ਨ ਲਈ ਯੋਗ ਕਰਾਰ ਦਿੱਤਾ ਹੈ। ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਉਸ ਦੀ ਪਰਿਵਾਰਕ ਪੈਨਸ਼ਨ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਹਾਲਾਂਕਿ ਅਦਾਲਤ ਨੇ…

ਹੁਣ ਸਤਿਕਾਰ ਕਮੇਟੀਆਂ ‘ਤੇ ਹੋਏਗਾ ਐਕਸ਼ਨ! ਸ਼੍ਰੋਮਣੀ ਕਮੇਟੀ ਨੇ ਡੀਜੀਪੀ ਨੂੰ ਲਿਖਿਆ ਪੱਤਰ

ਹੁਣ ਸਤਿਕਾਰ ਕਮੇਟੀਆਂ ‘ਤੇ ਹੋਏਗਾ ਐਕਸ਼ਨ! ਸ਼੍ਰੋਮਣੀ ਕਮੇਟੀ ਨੇ ਡੀਜੀਪੀ ਨੂੰ ਲਿਖਿਆ ਪੱਤਰ

ਸ਼੍ਰੋਮਣੀ ਕਮੇਟੀ ਨੇ ਸਪਸ਼ਟ ਕੀਤਾ ਹੈ ਕਿ ਉਸ ਵੱਲੋਂ ਸਤਿਕਾਰ ਕਮੇਟੀਆਂ ਨੂੰ ਕੋਈ ਮਾਨਤਾ ਨਹੀਂ ਹੈ। ਇਸ ਲਈ ਪੁਲਿਸ ਕਿਸੇ ਵੀ ਸਤਿਕਾਰ ਕਮੇਟੀ ਦਾ ਸਹਿਯੋਗ ਨਾ ਕਰੇ। ਇਸ ਬਾਰੇ ਪੰਜਾਬ ਦੇ ਡੀਜੀਪੀ ਨੂੰ ਇੱਕ ਪੱਤਰ ਵੀ ਭੇਜਿਆ ਗਿਆ ਹੈ। ਦਰਅਸਲ ਸਤਿਕਾਰ ਕਮੇਟੀਆਂ ਆਪਣੇ ਐਕਸ਼ਨ ਕਰਕੇ ਅਕਸਰ ਹੀ ਵਿਵਾਦਾਂ ਵਿੱਚ ਰਹਿੰਦੀਆਂ ਹਨ। ਹੁਣ ਇੰਦੌਰ ਵਿੱਚ ਸਿੰਧੀ…

ਪੰਜਾਬ ਪੁਲਿਸ ਨੇ ਖਾਲਿਸਤਾਨ ਟਾਈਗਰ ਫੋਰਸ ਦੇ ਕਾਰਕੁਨ ਆਰਸ਼ ਡਾਲਾ ਖਿਲਾਫ ਕੱਸਿਆ ਸ਼ਿਕੰਜਾ

ਪੰਜਾਬ ਪੁਲਿਸ ਨੇ ਖਾਲਿਸਤਾਨ ਟਾਈਗਰ ਫੋਰਸ ਦੇ ਕਾਰਕੁਨ ਆਰਸ਼ ਡਾਲਾ ਖਿਲਾਫ ਕੱਸਿਆ ਸ਼ਿਕੰਜਾ

ਪੰਜਾਬ ਪੁਲਿਸ ਨੇ ਕੈਨੇਡਾ ਆਧਾਰਤ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਕਾਰਕੁਨ ਆਰਸ਼ ਡਾਲਾ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ। ਪੁਲਿਸ ਨੇ ਆਰਸ਼ ਡਾਲਾ ਸਣੇ ਸੱਤ ਖ਼ਿਲਾਫ਼ ਧੋਖਾਧੜੀ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਹ ਕੇਸ ਆਰਸ਼ ਡਾਲਾ ਦੇ ਭਰਾ ਬਲਦੀਪ ਸਿੰਘ ਨੂੰ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਆਸਟਰੇਲੀਆ ਭੇਜਣ ਦੇ ਦੋਸ਼ ਹੇਠ ਦਰਜ ਕੀਤਾ ਗਿਆ…

आज का पंचांग
|

आज का पंचांग

शुभ विक्रम संवत्-2079, शक संवत्-1944, हिजरी सन्-1443, ईस्वी सन्-2023 संवत्सर नाम-राक्षस अयन- उत्तरायण मास-माघ पक्ष-कृष्ण ऋतु-शिशिर वार-गुरुवार तिथि (सूर्योदयकालीन)-द्वादशी नक्षत्र (सूर्योदयकालीन)-ज्येष्ठा योग (सूर्योदयकालीन)-ध्रुव करण (सूर्योदयकालीन)-तैतिल लग्न (सूर्योदयकालीन)-मकर शुभ समय- 6:00 से 7:30, 12:20 से 3:30, 5:00 से 6:30 तक राहुकाल-दोप. 1:30 से 3:00 बजे तक दिशा शूल-दक्षिण योगिनी वास-नैऋत्य गुरु तारा-उदित शुक्र तारा-उदित चंद्र स्थिति-धनु…

ਹੁਣ ਸਰਕਾਰੀ ਕਾਰਜਾਂ ‘ਚ ਗੜਬੜੀ ਔਖੀ!

ਹੁਣ ਸਰਕਾਰੀ ਕਾਰਜਾਂ ‘ਚ ਗੜਬੜੀ ਔਖੀ!

ਹੁਣ ਸਰਕਾਰੀ ਕਾਰਜਾਂ ‘ਚ ਗੜਬੜੀ ਔਖੀ ਹੋ ਜਾਏਗੀ। ਉਸਾਰੀ ਕਾਰਜਾਂ ਵਿੱਚ ਧਾਂਦਲੀ ਰੋਕਣ ਲਈ ਪੰਜਾਬ ਸਰਕਾਰ ਨਵੀਂ ਪਲਾਨਿੰਗ ਕਰ ਰਹੀ ਹੈ। ਕੰਮਾਂ ਦੀ ਗਣਵਤਾ ਪਰਖਣ ਲਈ ਲੈਬਾਰਟਰੀ ਟੈਸਟ ਕਰਵਾਏ ਜਾਣਗੇ। ਇਹ ਟੈਸਟ ਪਟਿਆਲਾ ਸਥਿਤ ਰਿਸਰਚ ਲੈਬਾਰਟਰੀ ਵਿੱਚ ਹੋਣਗੇ। ਇਸ ਬਾਰੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਪੰਜਾਬ ਵਿੱਚ ਕਰਵਾਏ ਜਾਂਦੇ ਉਸਾਰੀ ਕਾਰਜਾਂ…

ਕਾਂਗਰਸ ‘ਚ ਹੋਣਗੇ ਹੋਰ ਵੱਡਾ ਧਮਾਕੇ?

ਕਾਂਗਰਸ ‘ਚ ਹੋਣਗੇ ਹੋਰ ਵੱਡਾ ਧਮਾਕੇ?

ਸੁਨੀਲ ਜਾਖੜ ਤੇ ਪੰਜਾਬ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਹੋਰ ਕਾਂਗਰਸੀ ਆਗੂਆਂ ਤੋਂ ਬਾਅਦ ਹੁਣ ਮਨਪ੍ਰੀਤ ਸਿੰਘ ਬਾਦਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਮਗਰੋਂ ਨਵੀਂ ਸਿਆਸੀ ਚਰਚਾ ਚੱਲ ਪਈ ਹੈ। ਅਹਿਮ ਗੱਲ ਹੈ ਕਿ ਮਨਪ੍ਰੀਤ ਬਾਦਲ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨਾਲ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਮੁਲਾਕਾਤ…

ਅੱਜ ਦਾ ਹੁਕਮਨਾਮਾ
| |

ਅੱਜ ਦਾ ਹੁਕਮਨਾਮਾ

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ…

ਪੰਜਾਬ ਦੇ ਇਸ ਜ਼‍ਿਲ੍ਹੇ ‘ਚ 19 ਜਨਵਰੀ ਦੀ ਛੁੱਟੀ ਦਾ ਐਲਾਨ

ਪੰਜਾਬ ਦੇ ਇਸ ਜ਼‍ਿਲ੍ਹੇ ‘ਚ 19 ਜਨਵਰੀ ਦੀ ਛੁੱਟੀ ਦਾ ਐਲਾਨ

Punjab holiday: ਪੰਜਾਬ ਦੇ ਜ਼ਿਲ੍ਹੇ ਬਰਨਾਲਾ ਵਿਚ 19 ਜਨਵਰੀ 2023 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸਿਰਫ਼ ਪ੍ਰਸ਼ਾਸਨ ਵੱਲੋਂ ਬਰਨਾਲਾ ਵਿਚ ਹੀ ਐਲਾਨੀ ਗਈ ਹੈ। ਦੱਸ ਦੇਈਏ ਕਿ ਬਰਨਾਲਾ ਪ੍ਰਸ਼ਾਸਨ ਨੇ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਵਸ ਦੇ ਸਬੰਧ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਇਹ ਐਲਾਨ ਬਰਨਾਲਾ ਡਿਪਟੀ ਕਮਿਸ਼ਨਰ…

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ 4 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ 4 ਦਿਨ ਮੀਂਹ ਪੈਣ ਦੀ ਸੰਭਾਵਨਾ

ਦੇਸ਼ ਭਰ ਵਿੱਚ ਠੰਡ ਦਾ ਕਹਿਰ ਜਾਰੀ ਹੈ ਪਹਾੜਾਂ ਦੇ ਵਿੱਚ ਹੋ ਰਹੀ ਬਰਫ਼ਬਾਰੀ ਦੇ ਕਾਰਨ ਮੈਦਾਨੀ ਇਲਾਕਿਆਂ ਦੇ ਵਿੱਚ ਠੰਡ ਪੈ ਰਹੀ ਹੈ। ਪਿਛਲੇ ਦੋ ਦਿਨਾਂ ਤੋਂ ਪਾਲਾ ਵੀ ਪੈ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰ ਵੇਲੇ ਘਾਹ ਅਤੇ ਫ਼ਸਲਾਂ ’ਤੇ ਕੋਹਰੇ ਦੀ ਚਿੱਟੀ ਚਾਦਰ ਨਜ਼ਰ ਆ ਰਹੀ ਹੈ। ਮੰਗਲਵਾਰ…