ਮਨਪ੍ਰੀਤ ਬਾਦਲ ਨੇ ਕਾਂਗਰਸ ਤੋਂ ਦਿੱਤਾ ਅਸਤੀਫ਼ਾ, ਭਾਜਪਾ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ
ਪੰਜਾਬ ਡੈਸਕ – ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਰਾਹੁਲ ਗਾਂਧੀ ਨੂੰ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੱਤਰ ਲਿਖਿਆ ਹੈ। ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਇਆ ਹੈ ਕਿ ਮਨਪ੍ਰੀਤ ਸਿੰਘ ਬਾਦਲ ਬੀਜੇਪੀ…