ਰਣਜੀਤ ਬਾਵਾ ਦੇ ਮੈਨੇਜਰ ਡਿਪਟੀ ਵੋਹਰਾ ਦੀ ਸੜਕ ਹਾਦਸੇ ਵਿਚ ਮੌਤ
ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਦੇ ਮੈਨੇਜਰ ਡਿਪਟੀ ਵੋਹਰਾ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਰਣਜੀਤ ਬਾਵਾ ਦੇ ਸ਼ੋਅ ਦੀ ਸਮਾਪਤੀ ਮਗਰੋਂ ਡਿਪਟੀ ਵੋਹਰਾ ਆਪਣੇ ਘਰ ਬਟਾਲਾ ਵਿਖੇ ਆ ਰਿਹਾ ਸੀ। ਇਸ ਦੌਰਾਨ ਰਾਤ ਸਾਢੇ 10 ਵਜੇ ਦੇ ਕਰੀਬ ਉਸ ਦੀ ਕਾਰ ਜਲੰਧਰ ਦੇ ਮਕਸੂਦਾਂ ਬਾਈਪਾਸ…