ਯੂਨੀਵਰਸਿਟੀ ਅਧਿਆਪਕਾਂ ਨੂੰ ਸੌਂਪੇ ਵਾਧੂ ਚਾਰਜ, ਜਾਣੋ ਕਿਸ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਕੰਮਾਂ ਨੂੰ ਹੋਰ ਵੀ ਉਸਾਰੂ ਢੰਗ ਨਾਲ ਚਲਾਉਣ ਲਈ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਵੱਲੋਂ ਅਧਿਆਪਕਾਂ ਨੂੰ ਵਾਧੂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਕਰਨਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਫਾਰਮਾਸਿਊਟੀਕਲ ਸਾਇੰਸਜ਼ ਵਿਭਾਗ ਦੇ ਪ੍ਰੋ. ਪ੍ਰੀਤ ਐਮਐਸ ਬੇਦੀ ਨੇ ਡੀਨ ਸਟੂਡੈਂਟਸ ਵੈੱਲਫੇਅਰ ਦਾ…