ਵੀਰ ਬਾਲ ਦਿਵਸ ਮੌਕੇ ਹਰ ਦੇਸ਼ ਵਾਸੀ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕਰਨੀ ਚਾਹੀਦੀ ਹੈ : ਪਰਮਜੀਤ ਸਿੰਘ ਗਿੱਲ
ਪ੍ਰਧਾਨ ਮੰਤਰੀ ਮੋਦੀ ਨੇ ਵੀਰ ਬਾਲ ਦਿਵਸ ਮਨਾਉਣਾ ਸ਼ੁਰੂ ਕੀਤਾ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਅਤੇ ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵੀਰ ਬਾਲ ਦਿਵਸ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਨ ਦਾ ਦਿਨ ਹੈ। ਗਿੱਲ ਨੇ ਕਿਹਾ ਕਿ 2022 ਵਿੱਚ ਸ਼੍ਰੀ…