Hukamnama Sri Darbar Sahib
ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥…