ਸੰਸਦ ਮੈਂਬਰ ,ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਸਿਵਲ ਹਸਪਤਾਲ ਵਿਖੇ ਲੋੜਵੰਦਾਂ ਲਈ ਮੁਫ਼ਤ ਖਾਣੇ ਦੀ ਸ਼ੁਰੂਆਤ
ਲੋਕਾਂ ਨੂੰ ਪੌਸ਼ਟਿਕ ਖਾਣਾ ਮੁਹੱਈਆ ਕਰਵਾਉਣ ’ਚ ਹੋਵੇਗਾ ਸਹਾਈ ਜਲੰਧਰ (EN) 22 ਫ਼ਰਵਰੀ ਸਿਵਲ ਹਸਪਤਾਲ ਜਲੰਧਰ ਵਿਖੇ ਇਲਾਜ ਲਈ ਆਉਣ ਵਾਲੇ ਲੋੜਵੰਦ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵਲੋਂ ਅੱਜ ਹਸਪਤਾਲ ਦੇ ਅੰਦਰ ਲੋਕਾਂ ਲਈ ਮੁਫ਼ਤ ਖਾਣੇ ਦੀ ਸ਼ੁਰੂਆਤ ਕੀਤੀ…