Hukamnama Sri Darbar Sahib
ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ…