ਸੀਪੀ ਨੇ 600 ਫਲਾਂ ਦੇ ਬੂਟੇ ਲਗਾ ਕੇ ਮਾਈਕਰੋ ਫੋਰੈਸਟ ਪਲਾਂਟੇਸ਼ਨ ਮੁਹਿੰਮ ਦਾ ਕੀਤਾ ਆਗਾਜ਼
ਮੁਹਿੰਮ ਦਾ ਮੁੱਖ ਮੰਤਵ ਸ਼ਹਿਰ ਵਿੱਚ ਹਰਿਆਲੀ ਨੂੰ ਵਧਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਜਲੰਧਰ, 17 ਮਾਰਚ: ਜਲੰਧਰ ਪੁਲਿਸ ਕਮਿਸ਼ਨਰੇਟ ਵੱਲੋਂ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਲਾਈਨ, ਥਾਣਿਆਂ ਅਤੇ ਚੌਕੀਆਂ ਵਿੱਚ 600 ਫਲਦਾਰ ਬੂਟੇ ਲਗਾ ਕੇ ਮਾਈਕਰੋ ਫੋਰੈਸਟ ਪਲਾਂਟੇਸ਼ਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ…