Hukamnama Sri Darbar Sahib
ਬਿਲਾਵਲੁ ਮਹਲਾ ੫ ॥ ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥ ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ…